Revelation 22:21 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਪ੍ਰਭੂ ਯਿਸੂ ਦੀ ਕ੍ਰਿਪਾ ਸਭਨਾਂ ਤੇ ਹੋਵੇ। ਆਮੀਨ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪ੍ਰਭੂ ਯਿਸ਼ੂ ਦੀ ਕਿਰਪਾ ਪਰਮੇਸ਼ਵਰ ਦੇ ਲੋਕਾਂ ਦੇ ਨਾਲ ਹੋਵੇ। ਆਮੀਨ।
Punjabi Bible 2016 - ਪਵਿੱਤਰ ਬਾਈਬਲ O.V.
ਪ੍ਰਭੁ ਯਿਸੂ ਦੀ ਕਿਰਪਾ ਸੰਤਾਂ ਦੇ ਉੱਤੇ ਹੋਵੇ। ਆਮੀਨ।।
Punjabi ERV
ਪ੍ਰਭੂ ਯਿਸੂ ਦੀ ਮਿਹਰ ਸਭਨਾਂ ਤੇ ਹੋਵੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪ੍ਰਭੂ ਯਿਸੂ ਦੀ ਕਿਰਪਾ ਸੰਤਾਂ ਦੇ ਉੱਤੇ ਹੋਵੇ। ਆਮੀਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
خُداوند یِسُوع دا فضل پاک لوکاں دے نال رہے۔ آمِین۔
Punjabi Standard Bible (Punjabi Standard Bible) 2023
ਪ੍ਰਭੂ ਯਿਸੂ ਦੀ ਕਿਰਪਾ ਸਭਨਾਂ ਉੱਤੇ ਬਣੀ ਰਹੇ। ਆਮੀਨ।