Revelation 22:3 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਲਈ ਇਸ ਸ਼ਹਿਰ ਦੇ ਲੋਕਾਂ ਨੂੰ ਕੋਸਣਾ ਹੋਰ ਵੱਧੇਰੇ ਜਰੂਰੀ ਨਹੀਂ ਹੋਵੇਗਾ। ਪਰਮੇਸ਼ੁਰ ਅਤੇ ਲੇਲੇ ਦਾ ਤਖਤ ਸ਼ਹਿਰ ਵਿੱਚ ਹੋਵੇਗਾ। ਪਰਮੇਸ਼ੁਰ ਦੇ ਸੇਵਕ ਉਸਦੀ ਉਪਾਸਨਾ ਕਰਨਗੇ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਹੁਣ ਅਗਾਹਾਂ ਨੂੰ ਕੋਈ ਸਰਾਪ ਨਹੀਂ ਹੋਵੇਗਾ। ਅਤੇ ਪਰਮੇਸ਼ਵਰ ਅਤੇ ਲੇਲੇ ਦਾ ਸਿੰਘਾਸਣ ਉਸ ਵਿੱਚ ਹੋਵੇਗਾ ਉਹਨਾਂ ਦੇ ਦਾਸ ਉਹਨਾਂ ਦੀ ਬੰਦਗੀ ਕਰਨਗੇ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਹੁਣ ਅਗਾਹਾਂ ਨੂੰ ਕੋਈ ਸਰਾਪ ਨਾ ਹੋਵੇਗਾ ਅਤੇ ਪਰਮੇਸ਼ੁਰ ਅਤੇ ਲੇਲੇ ਦਾ ਸਿੰਘਾਸਣ ਓਸ ਵਿੱਚ ਹੋਵੇਗਾ ਅਤੇ ਉਹ ਦੇ ਦਾਸ ਉਹ ਦੀ ਉਪਾਸਨਾ ਕਰਨਗੇ
Punjabi ERV
ਪਰਮੇਸ਼ੁਰ ਲਈ ਇਸ ਸ਼ਹਿਰ ਦੇ ਲੋਕਾਂ ਨੂੰ ਕੋਸਣਾ ਹੋਰ ਵਧੇਰੇ ਜਰੂਰੀ ਨਹੀਂ ਹੋਵੇਗਾ। ਪਰਮੇਸ਼ੁਰ ਅਤੇ ਲੇਲੇ ਦਾ ਤਖਤ ਸ਼ਹਿਰ ਵਿੱਚ ਹੋਵੇਗਾ। ਪਰਮੇਸ਼ੁਰ ਦੇ ਸੇਵਕ ਉਸਦੀ ਉਪਾਸਨਾ ਕਰਨਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਹੁਣ ਅਗਾਹਾਂ ਨੂੰ ਕੋਈ ਸਰਾਪ ਨਾ ਹੋਵੇਗਾ ਅਤੇ ਪਰਮੇਸ਼ੁਰ ਅਤੇ ਲੇਲੇ ਦਾ ਸਿੰਘਾਸਣ ਉਸ ਵਿੱਚ ਹੋਵੇਗਾ ਅਤੇ ਉਹ ਦੇ ਦਾਸ ਉਹ ਦੀ ਬੰਦਗੀ ਕਰਨਗੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے فیر لعنت نا ہوئے گی تے خُدا تے لیلے دا تخت اوس شہر وِچ ہوئے گا۔ تے اوہدے بندے اوہدی بندگی کرن گے۔
Punjabi Standard Bible (Punjabi Standard Bible) 2023
ਅੱਗੇ ਤੋਂ ਕੋਈ ਸਰਾਪ ਨਾ ਹੋਵੇਗਾ ਅਤੇ ਪਰਮੇਸ਼ਰ ਦਾ ਅਤੇ ਲੇਲੇ ਦਾ ਸਿੰਘਾਸਣ ਉਸ ਨਗਰੀ ਵਿੱਚ ਹੋਵੇਗਾ ਅਤੇ ਉਸ ਦੇ ਦਾਸ ਉਸ ਦੀ ਸੇਵਾ ਕਰਨਗੇ।