Revelation 22:4 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਉਹ ਉਸਦਾ ਦੀਦਾਰ ਕਰਨਗੇ। ਪਰਮੇਸ਼ੁਰ ਦਾ ਨਾਮ ਉਨ੍ਹਾਂ ਦੇ ਮੱਥਿਆਂ ਤੇ ਲਿਖਿਆ ਹੋਵੇਗਾ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਹ ਉਹਨਾਂ ਦਾ ਚਿਹਰਾ ਵੇਖਣਗੇ, ਅਤੇ ਪਰਮੇਸ਼ਵਰ ਦਾ ਨਾਮ ਉਹਨਾਂ ਦੇ ਮੱਥੇ ਤੇ ਹੋਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਹ ਦਾ ਦਰਸ਼ਣ ਪਾਉਣਗੇ ਅਤੇ ਉਹ ਦਾ ਨਾਮ ਓਹਨਾਂ ਦੇ ਮੱਥਿਆਂ ਉੱਤੇ ਹੋਵੇਗਾ
Punjabi ERV
ਉਹ ਉਸਦਾ ਦੀਦਾਰ ਕਰਨਗੇ। ਪਰਮੇਸ਼ੁਰ ਦਾ ਨਾਮ ਉਨ੍ਹਾਂ ਦੇ ਮਥਿਆਂ ਤੇ ਲਿਖਿਆ ਹੋਵੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਹ ਦਾ ਦਰਸ਼ਣ ਪਾਉਣਗੇ ਅਤੇ ਉਹ ਦਾ ਨਾਮ ਉਹਨਾਂ ਦੇ ਮੱਥਿਆਂ ਉੱਤੇ ਹੋਵੇਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہ اوہدا مُنھ ویکھن گے تے اوہدا ناں اوہناں دیاں متّھیاں اُتّے لِکھیا ہویا ہوئے گا۔
Punjabi Standard Bible (Punjabi Standard Bible) 2023
ਉਹ ਉਸ ਦਾ ਚਿਹਰਾ ਵੇਖਣਗੇ ਅਤੇ ਉਸ ਦਾ ਨਾਮ ਉਨ੍ਹਾਂ ਦੇ ਮੱਥਿਆਂ 'ਤੇ ਹੋਵੇਗਾ।