Revelation 22:7 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
‘ਧਿਆਨ ਨਾਲ ਸੁਣੋ ਮੈਂ ਛੇਤੀ ਹੀ ਆ ਰਿਹਾ ਹਾਂ। ਜਿਹੜਾ ਵਿਅਕਤੀ ਇਸ ਪੁਸਤਕ ਦੇ ਸੰਦੇਸ਼ ਦੇ ਬਚਨਾਂ ਦੀ ਪਾਲਣਾ ਕਰਦਾ ਹੈ ਉਹ ਖੁਸ਼ ਹੋਵੇਗਾ।’”
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਵੇਖ, ਮੈਂ ਛੇਤੀ ਆਉਂਦਾ ਹਾਂ! ਮੁਬਾਰਕ ਹੈ ਉਹ ਜਿਹੜਾ ਇਨ੍ਹਾਂ ਪੁਸਤਕ ਵਿੱਚ ਲਿਖੀਆ ਹੋਈਆ ਭਵਿੱਖਬਾਣੀਆ ਦੀਆ ਗੱਲਾਂ ਦੀ ਪਾਲਣਾ ਕਰਦਾ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਵੇਖ, ਮੈਂ ਛੇਤੀ ਆਉਂਦਾ ਹਾਂ! ਧੰਨ ਉਹ ਜਿਹੜਾ ਇਸ ਪੋਥੀ ਦੇ ਅਗੰਮ ਵਾਕ ਦੀਆਂ ਗੱਲਾਂ ਦੀ ਪਾਲਨਾ ਕਰਦਾ ਹੈ!।।
Punjabi ERV
"ਧਿਆਨ ਨਾਲ ਸੁਣੋ ਮੈਂ ਛੇਤੀ ਹੀ ਆ ਰਿਹਾ ਹਾਂ। ਜਿਹਡ਼ਾ ਵਿਅਕਤੀ ਇਸ ਪੁਸਤਕ ਦੇ ਸੰਦੇਸ਼ ਦੇ ਬਚਨਾਂ ਦੀ ਪਾਲਣਾ ਕਰਦਾ ਹੈ ਉਹ ਖੁਸ਼ ਹੋਵੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਵੇਖ, ਮੈਂ ਛੇਤੀ ਆਉਂਦਾ ਹਾਂ! ਧੰਨ ਉਹ ਜਿਹੜਾ ਇਸ ਪੋਥੀ ਦੇ ਅਗੰਮ ਵਾਕ ਦੀਆਂ ਗੱਲਾਂ ਦੀ ਪਾਲਨਾ ਕਰਦਾ ਹੈ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے ویکھ مَیں چھیتی آؤن والا آں۔ مُبارک اوہ اے جیہڑا ایس کتاب دی نبُوّت دِیاں گلّاں اُتّے عمل کر دا اے۔
Punjabi Standard Bible (Punjabi Standard Bible) 2023
“ਵੇਖ, ਮੈਂ ਛੇਤੀ ਆ ਰਿਹਾ ਹਾਂ। ਧੰਨ ਹੈ ਉਹ ਜਿਹੜਾ ਭਵਿੱਖਬਾਣੀ ਦੇ ਵਚਨਾਂ ਦੀ ਜੋ ਇਸ ਪੁਸਤਕ ਵਿੱਚ ਲਿਖੇ ਹੋਏ ਹਨ, ਪਾਲਣਾ ਕਰਦਾ ਹੈ।”