Revelation 3:11 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
“ਮੈਂ ਜਲਦੀ ਹੀ ਆ ਰਿਹਾ ਹਾਂ। ਉਸੇ ਨੂੰ ਫ਼ੜੀ ਰੱਖੋ ਜੋ ਹੁਣ ਤੁਹਾਡੇ ਕੋਲ ਹੈ। ਫ਼ੇਰ ਕੋਈ ਵੀ ਵਿਅਕਤੀ ਤੁਹਾਡਾ ਤਾਜ ਨਹੀਂ ਖੋਹ ਸੱਕੇਗਾ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਮੈਂ ਜਲਦੀ ਹੀ ਆ ਰਿਹਾ ਹਾਂ। ਤੁਹਾਡੇ ਕੋਲ ਜੋ ਕੁਝ ਹੈ, ਉਸਨੂੰ ਫੜ੍ਹੀ ਰੱਖੋ, ਤਾਂ ਜੋ ਕੋਈ ਵੀ ਤੁਹਾਡੀ ਜਿੱਤ ਦਾ ਮੁਕਟ ਨਾ ਲੈ ਸਕੇ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਛੇਤੀ ਆਉਂਦਾ ਹਾਂ। ਜੋ ਕੁਝ ਤੇਰੇ ਕੋਲ ਹੈ ਸੋ ਤਕੜਾਈ ਨਾਲ ਫੜੀ ਰੱਖ ਕਿਤੇ ਐਉਂ ਨਾ ਹੋਵੇ ਭਈ ਕੋਈ ਤੇਰਾ ਮੁਕਟ ਲੈ ਜਾਵੇ
Punjabi ERV
"ਮੈਂ ਜਲਦੀ ਹੀ ਆ ਰਿਹਾ ਹਾਂ। ਉਸੇ ਨੂੰ ਫ਼ਡ਼ੀ ਰਖੋ ਜੋ ਹੁਣ ਤੁਹਾਡੇ ਕੋਲ ਹੈ। ਫ਼ੇਰ ਕੋਈ ਵੀ ਵਿਅਕਤੀ ਤੁਹਾਡਾ ਤਾਜ ਨਹੀਂ ਖੋਹ ਸਕੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਛੇਤੀ ਆਉਂਦਾ ਹਾਂ। ਜੋ ਕੁਝ ਤੇਰੇ ਕੋਲ ਹੈ ਸੋ ਮਜ਼ਬੂਤੀ ਨਾਲ ਫੜੀ ਰੱਖ ਕਿਤੇ ਇਸ ਤਰ੍ਹਾਂ ਨਾ ਹੋਵੇ ਕਿ ਤੇਰਾ ਮੁਕਟ ਕੋਈ ਹੋਰ ਲੈ ਜਾਵੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
مَیں چھیتی آؤن والا آں جو کُجھ تیرے کول اے اوہنوں گُھٹ کے پَھڑی رکھ پئی کوئی تیرا تاج نا کھوہ لَوے۔
Punjabi Standard Bible (Punjabi Standard Bible) 2023
ਮੈਂ ਛੇਤੀ ਆ ਰਿਹਾ ਹਾਂ; ਜੋ ਕੁਝ ਤੇਰੇ ਕੋਲ ਹੈ ਉਸ ਨੂੰ ਫੜੀ ਰੱਖ ਤਾਂਕਿ ਕੋਈ ਤੇਰਾ ਤਾਜ ਖੋਹ ਨਾ ਲਵੇ।