Revelation 3:14 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
“ਲਾਉਦਿਕੀਏ ਵਿਖੇ ਕਲੀਸਿਯਾ ਦੇ ਦੂਤ ਨੂੰ ਇਹ ਲਿਖੋ: “ਉਹ ਇੱਕ ਜਿਹੜਾ “ਆਮੀਨ” ਹੈ ਇਹ ਗੱਲਾਂ ਤੁਹਾਨੂੰ ਦੱਸ ਰਿਹਾ ਹੈ। ਉਹ ਵਫ਼ਾਦਾਰ ਅਤੇ ਸੱਚਾ ਗਵਾਹ ਹੈ। ਉਹ ਉਨ੍ਹਾਂ ਸਭ ਦੇਸ਼ਾਂ ਦਾ ਹਾਕਮ ਹੈ ਜਿਨ੍ਹਾਂ ਨੂੰ ਪਰਮੇਸ਼ੁਰ ਨੇ ਸਾਜਿਆ ਹੈ। ਉਹ ਇਹ ਗੱਲਾਂ ਆਖਦਾ ਹੈ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਲਾਉਦਿਕੀਏ ਦੀ ਕਲੀਸਿਆ ਦੇ ਦੂਤ ਨੂੰ ਇਹ ਲਿਖ ਕਿ: ਇਹ ਸ਼ਬਦ ਉਸ ਦੇ ਵੱਲੋ ਹਨ ਜਿਹੜਾ ਆਮੀਨ ਹੈ, ਜਿਹੜਾ ਵਫ਼ਾਦਾਰ ਅਤੇ ਸੱਚਾ ਗਵਾਹ ਹੈ, ਜਿਹੜਾ ਪਰਮੇਸ਼ਵਰ ਦੀ ਸ੍ਰਿਸ਼ਟੀ ਦਾ ਮੁੱਢ ਹੈ, ਉਹ ਇਹ ਆਖਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਲਾਉਦਿਕੀਏ ਦੀ ਕਲੀਸਿਯਾ ਦੇ ਦੂਤ ਨੂੰ ਇਉਂ ਲਿਖ ਭਈ ਜਿਹੜਾ ਆਮੀਨ ਹੈ, ਜਿਹੜਾ ਵਫ਼ਾਦਾਰ ਅਤੇ ਸੱਚਾ ਗਵਾਹ ਹੈ, ਜਿਹੜਾ ਪਰਮੇਸ਼ੁਰ ਦੀ ਸਰਿਸ਼ਟ ਦਾ ਮੁੱਢ ਹੈ,ਉਹ ਇਹ ਆਖਦਾ ਹੈ,
Punjabi ERV
"ਲਾਉਦਿਕੀਏ ਵਿਖੇ ਕਲੀਸਿਯਾ ਦੇ ਦੂਤ ਨੂੰ ਇਹ ਲਿਖੋ; "ਉਹ ਇੱਕ ਜਿਹਡ਼ਾ “ਆਮੀਨ” ਹੈ ਇਹ ਗੱਲਾਂ ਤੁਹਾਨੂੰ ਦੱਸ ਰਿਹਾ ਹੈ। ਉਹ ਵਫ਼ਾਦਾਰ ਅਤੇ ਸੱਚਾ ਗਵਾਹ ਹੈ। ਉਹ ਉਨ੍ਹਾਂ ਸਭ ਦੇਸ਼ਾਂ ਦਾ ਹਾਕਮ ਹੈ ਜਿਨ੍ਹਾਂ ਨੂੰ ਪਰਮੇਸ਼ੁਰ ਨੇ ਸਾਜਿਆ ਹੈ। ਉਹ ਇਹ ਗੱਲਾਂ ਆਖਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਲਾਉਦਿਕੀਏ ਦੀ ਕਲੀਸਿਯਾ ਦੇ ਦੂਤ ਨੂੰ ਇਸ ਤਰ੍ਹਾਂ ਲਿਖ ਕਿ ਜਿਹੜਾ ਆਮੀਨ ਹੈ, ਜਿਹੜਾ ਵਫ਼ਾਦਾਰ ਅਤੇ ਸੱਚਾ ਗਵਾਹ ਹੈ, ਜਿਹੜਾ ਪਰਮੇਸ਼ੁਰ ਦੀ ਉਤਪਤੀ ਦਾ ਮੁੱਢ ਹੈ, ਉਹ ਇਹ ਆਖਦਾ ਹੈ,
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے لَودِیکیہ دی کلِیسیا دے فرِشتے نُوں ایہہ لِکھ پئی جیہڑا آمِین تے سَچّا تے برحق گواہ تے خُدا دی خلقت دا مُڈھ اے اوہ ایہہ آکھدا اے پئی۔
Punjabi Standard Bible (Punjabi Standard Bible) 2023
“ਲਾਉਦਿਕੀਏ ਦੀ ਕਲੀਸਿਯਾ ਦੇ ਦੂਤ ਨੂੰ ਲਿਖ: “ਜਿਹੜਾ ਆਮੀਨ, ਵਫ਼ਾਦਾਰ, ਸੱਚਾ ਗਵਾਹ ਅਤੇ ਪਰਮੇਸ਼ਰ ਦੀ ਸਾਰੀ ਸ੍ਰਿਸ਼ਟੀ ਦਾ ਮੂਲ ਹੈ ਉਹ ਇਹ ਕਹਿੰਦਾ ਹੈ: