Revelation 3:15 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
“ਮੈਂ ਤੁਹਾਡੀਆਂ ਕਰਨੀਆਂ ਨੂੰ ਜਾਣਦਾ ਹਾਂ। ਨਾ ਹੀ ਤੁਸੀਂ ਗਰਮ ਹੋ ਤੇ ਨਾ ਹੀ ਠੰਡੇ ਹੋ। ਮੈਂ ਇੱਛਾ ਕਰਦਾ ਹਾਂ ਕਿ ਜਾਂ ਤਾਂ ਤੁਸੀਂ ਠੰਡੇ ਸੀ ਜਾਂ ਗਰਮ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਮੈਂ ਤੁਹਾਡੇ ਕੰਮਾਂ ਨੂੰ ਜਾਣਦਾ ਹਾਂ, ਕਿ ਤੁਸੀਂ ਨਾ ਤਾਂ ਠੰਡੇ ਹੋ ਅਤੇ ਨਾ ਹੀ ਗਰਮ। ਮੈਂ ਚਾਹੁੰਦਾ ਸੀ ਜਾਂ ਤੁਸੀਂ ਗਰਮ ਜਾਂ ਠੰਡੇ ਹੁੰਦੇ!
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਤੇਰੇ ਕੰਮਾਂ ਨੂੰ ਜਾਣਦਾ ਹਾਂ ਭਈ ਤੂੰ ਨਾ ਤਾਂ ਠੰਡਾ ਹੈਂ ਨਾ ਤੱਤਾ। ਮੈਂ ਚਾਹੁੰਦਾ ਸਾਂ ਜੋ ਤੂੰ ਠੰਡਾ ਯਾ ਤੱਤਾ ਹੁੰਦਾ!
Punjabi ERV
ਮੈਂ ਤੁਹਾਡੀਆਂ ਕਰਨੀਆਂ ਨੂੰ ਜਾਣਦਾ ਹਾਂ। ਨਾ ਹੀ ਤੁਸੀਂ ਗਰਮ ਹੋ ਤੇ ਨਾ ਹੀ ਠੰਡੇ ਹੋ। ਮੈਂ ਇੱਛਾ ਕਰਦਾ ਹਾਂ ਕਿ ਜਾਂ ਤਾਂ ਤੁਸੀਂ ਠੰਡੇ ਸੀ ਜਾਂ ਗਰਮ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਤੇਰੇ ਕੰਮਾਂ ਨੂੰ ਜਾਣਦਾ ਹਾਂ ਕਿ ਤੂੰ ਨਾ ਠੰਡਾ ਹੈਂ ਅਤੇ ਨਾ ਗਰਮ ਹੈਂ। ਮੈਂ ਚਾਹੁੰਦਾ ਸੀ ਜੋ ਤੂੰ ਠੰਡਾ ਜਾਂ ਗਰਮ ਹੁੰਦਾ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
مَیں تیرے کمّاں نُوں جاننا آں۔ پئی نا تے تُوں ٹھنڈا ایں تے نا گرم۔ چَنگا ہوندا جے تُوں ٹھنڈا ہوندوں یا گرم۔
Punjabi Standard Bible (Punjabi Standard Bible) 2023
ਮੈਂ ਤੇਰੇ ਕੰਮਾਂ ਨੂੰ ਜਾਣਦਾ ਹਾਂ ਕਿ ਤੂੰ ਨਾ ਤਾਂ ਠੰਡਾ ਹੈਂ ਅਤੇ ਨਾ ਗਰਮ; ਕਾਸ਼ ਕਿ ਤੂੰ ਠੰਡਾ ਜਾਂ ਗਰਮ ਹੁੰਦਾ!