Revelation 3:16 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਤੁਸੀਂ ਸਿਰਫ਼ ਕੋਸੇ ਹੋ—ਨਾ ਗਰਮ ਨਾ ਸਰਦ। ਇਸ ਲਈ ਮੈਂ ਤੁਹਾਨੂੰ ਆਪਣੇ ਮੂੰਹ ਵਿੱਚੋਂ ਬਾਹਰ ਥੁੱਕਣ ਲਈ ਤਿਆਰ ਹਾਂ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਤੁਸੀਂ ਤਾਂ ਸੀਲ ਗਰਮ ਹੋ, ਨਾ ਤਾਂ ਗਰਮ ਅਤੇ ਨਾ ਹੀ ਠੰਡੇ, ਇਸ ਲਈ ਮੈਂ ਤੁਹਾਨੂੰ ਆਪਣੇ ਮੂੰਹ ਤੋਂ ਉਗਲ ਸੁੱਟਾਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਤੂੰ ਸੀਲਗਰਮ ਜੋ ਹੈਂ, ਨਾ ਤੱਤਾ ਨਾ ਠੰਡਾ, ਇਸ ਕਾਰਨ ਮੈਂ ਤੈਨੂੰ ਆਪਣੇ ਮੂੰਹ ਵਿੱਚੋਂ ਉਗਲ ਸੁੱਟਾਂਗਾ
Punjabi ERV
ਪਰ ਤੁਸੀਂ ਸਿਰਫ਼ ਕੋਸੇ ਹੋ- ਨਾ ਗਰਮ ਨਾ ਸਰਦ। ਇਸ ਲਈ ਮੈਂ ਤੁਹਾਨੂੰ ਆਪਣੇ ਮੂੰਹ ਵਿੱਚੋਂ ਬਾਹਰ ਥੁਕ੍ਕਣ ਲਈ ਤਿਆਰ ਹਾਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਤੂੰ ਸੀਲ ਗਰਮ ਜੋ ਹੈਂ, ਨਾ ਗਰਮ ਨਾ ਠੰਡਾ, ਇਸ ਕਾਰਨ ਮੈਂ ਤੈਨੂੰ ਆਪਣੇ ਮੂੰਹ ਵਿੱਚੋਂ ਉਗਲ ਸੁੱਟਾਂਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اِنجے ای ایس واسطے پئی نا تُوں گرم ایں نا ٹھنڈا۔ سگوں کوسا ایں ایس لئی مَیں تینُوں اپنے مُنھ توں اُباک چھڈاں گا۔
Punjabi Standard Bible (Punjabi Standard Bible) 2023
ਸੋ ਤੂੰ ਨਾ ਤਾਂ ਠੰਡਾ ਹੈਂ ਅਤੇ ਨਾ ਗਰਮ ਸਗੋਂ ਕੋਸਾ ਹੈਂ, ਇਸ ਲਈ ਮੈਂ ਤੈਨੂੰ ਆਪਣੇ ਮੂੰਹ ਵਿੱਚੋਂ ਉਗਲ ਦਿਆਂਗਾ।