Revelation 3:22 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਹਰ ਵਿਅਕਤੀ ਜੋ ਇਹ ਗੱਲਾਂ ਸੁਣਦਾ ਹੈ ਉਸ ਨੂੰ ਸੁਣਨਾ ਚਾਹੀਦਾ ਹੈ ਜੋ ਆਤਮਾ ਕਲੀਸਿਯਾਵਾਂ ਨੂੰ ਦੱਸ ਰਿਹਾ ਹੈ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਿਸ ਦੇ ਕੋਲ ਕੰਨ ਹੋਣ ਉਹ ਸੁਣਨ ਕਿ ਪਵਿੱਤਰ ਆਤਮਾ ਕਲੀਸਿਆ ਨੂੰ ਕੀ ਆਖਦਾ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਜਿਹ ਦੇ ਕੰਨ ਹਨ ਸੋ ਸੁਣੇ ਭਈ ਆਤਮਾ ਕਲੀਸਿਯਾਂ ਨੂੰ ਕੀ ਆਖਦਾ ਹੈ।।
Punjabi ERV
ਹਰ ਵਿਅਕਤੀ ਜੋ ਇਹ ਗੱਲਾਂ ਸੁਣਦਾ ਹੈ ਉਸਨੂੰ ਸੁਣਨਾ ਚਾਹੀਦਾ ਹੈ ਜੋ ਆਤਮਾ ਕਲੀਸਿਯਾਵਾਂ ਨੂੰ ਦੱਸ ਰਿਹਾ ਹੈ।"
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਹ ਦੇ ਕੰਨ ਹਨ ਸੋ ਸੁਣੇ ਕਿ ਆਤਮਾ ਕਲੀਸਿਯਾਵਾਂ ਨੂੰ ਕੀ ਆਖਦਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جِہدے کنّ ہَین سُنے پئی رُوح کلِیسیاواں نُوں کِیہ آکھدا اے۔
Punjabi Standard Bible (Punjabi Standard Bible) 2023
“ਜਿਸ ਦੇ ਕੰਨ ਹੋਣ ਉਹ ਸੁਣ ਲਵੇ ਕਿ ਆਤਮਾ ਕਲੀਸਿਆਵਾਂ ਨੂੰ ਕੀ ਕਹਿੰਦਾ ਹੈ।”