Revelation 4:10 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਚੌਵੀ ਬਜ਼ੁਰਗ ਉਸ ਅੱਗੇ ਝੁੱਕ ਗਏ ਜਿਹੜਾ ਤਖਤ ਤੇ ਬੈਠਦਾ ਸੀ ਅਤੇ ਉਸਦੀ ਉਪਾਸਨਾ ਕੀਤੀ ਜਿਹੜਾ ਸਦੀਵੀ ਜਿਉਂਦਾ ਉਨ੍ਹਾਂ ਨੇ ਆਪਣੇ ਤਾਜ ਹੇਠਾਂ ਤਖਤ ਦੇ ਸਾਹਮਣੇ ਰੱਖਕੇ ਆਖਿਆ,
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਚੌਵੀ ਬਜ਼ੁਰਗ ਉਸ ਦੇ ਅੱਗੇ ਝੁਕਦੇ ਹਨ ਜੋ ਸਿੰਘਾਸਣ ਉੱਤੇ ਬੈਠਾ ਹੈ ਅਤੇ ਉਸ ਦੀ ਅਰਾਧਨਾ ਕਰਦੇ ਹਨ ਜੋ ਸਦਾ ਲਈ ਜੀਉਂਦਾ ਹੈ। ਉਹ ਸਿੰਘਾਸਣ ਦੇ ਅੱਗੇ ਆਪਣਾ ਤਾਜ ਰੱਖਦੇ ਹਨ ਅਤੇ ਕਹਿੰਦੇ ਹਨ। ਉਹ ਆਪਣੇ ਮੁਕਟ ਸਿੰਘਾਸਣ ਦੇ ਅੱਗੇ ਰੱਖਦੇ ਹਨ ਅਤੇ ਕਹਿੰਦੇ ਹਨ:
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਚੱਵੀ ਬਜ਼ੁਰਗ ਉਹ ਦੇ ਅੱਗੇ ਜਿਹੜਾ ਸਿੰਘਾਸਣ ਉੱਤੇ ਬਿਰਾਜਮਾਨ ਹੈ ਡਿੱਗ ਪੈਣਗੇ ਅਤੇ ਉਹ ਨੂੰ ਜਿਹੜਾ ਜੁੱਗੋ ਜੁੱਗ ਜੀਉਂਦਾ ਹੈ ਮੱਥਾ ਟੇਕਣਗੇ ਅਤੇ ਇਹ ਆਖਦਿਆਂ ਆਪਣੇ ਮੁਕਟ ਸਿੰਘਾਸਣ ਦੇ ਅੱਗੇ ਸੁੱਟਣਗੇ, —
Punjabi ERV
ਫ਼ੇਰ ਚੌਵੀ ਬਜ਼ੁਰਗ ਉਸ ਅੱਗੇ ਝੁਕ ਗਏ ਜਿਹਡ਼ਾ ਤਖਤ ਤੇ ਬੈਠਦਾ ਸੀ ਅਤੇ ਉਸਦੀ ਉਪਾਸਨਾ ਕੀਤੀ ਜਿਹਡ਼ਾ ਸਦੀਵੀ ਜਿਉਂਦਾ ਉਨ੍ਹਾਂ ਨੇ ਆਪਣੇ ਤਾਜ ਹੇਠਾਂ ਤਖਤ ਦੇ ਸਾਮ੍ਹਣੇ ਰਖਕੇ ਆਖਿਆ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਚੌਵੀ ਬਜ਼ੁਰਗ ਉਹ ਦੇ ਅੱਗੇ ਜਿਹੜਾ ਸਿੰਘਾਸਣ ਉੱਤੇ ਬਿਰਾਜਮਾਨ ਹੈ ਡਿੱਗ ਪੈਣਗੇ ਅਤੇ ਜਿਹੜਾ ਜੁੱਗੋ-ਜੁੱਗ ਜਿਉਂਦਾ ਹੈ ਉਹ ਨੂੰ ਮੱਥਾ ਟੇਕਣਗੇ ਅਤੇ ਇਹ ਆਖਦੇ ਹੋਏ ਆਪਣੇ ਮੁਕਟ ਸਿੰਘਾਸਣ ਦੇ ਅੱਗੇ ਸੁੱਟਣਗੇ
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہ چوّی بزُرگ اوہدے سامھنے جیہڑا تخت اُتّے بَیٹھا ہویا اے ڈِگّ پَین گے تے اوہنوں سجدہ کرن گے جیہڑا ہمیشہ تِیکر زِندہ رہے گا۔ تے اپنے تاج ایہہ آکھ کے اوس تخت دے سامھنے دھر دین گے۔ پئی۔
Punjabi Standard Bible (Punjabi Standard Bible) 2023
ਤਾਂ ਚੌਵੀ ਬਜ਼ੁਰਗ ਉਸ ਦੇ ਸਾਹਮਣੇ ਡਿੱਗ ਕੇ ਜਿਹੜਾ ਸਿੰਘਾਸਣ ਉੱਤੇ ਬਿਰਾਜਮਾਨ ਅਤੇ ਯੁਗੋ-ਯੁਗ ਜੀਉਂਦਾ ਹੈ, ਅਰਾਧਨਾ ਕਰਦੇ ਹਨ ਅਤੇ ਆਪਣੇ ਤਾਜ ਸਿੰਘਾਸਣ ਦੇ ਸਾਹਮਣੇ ਰੱਖ ਕੇ ਕਹਿੰਦੇ ਹਨ: