Revelation 4:2 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਆਤਮਾ ਨੇ ਮੈਨੂੰ ਆਪਣੇ ਅਧਿਕਾਰ ਵਿੱਚ ਲੈ ਲਿਆ। ਸਵਰਗ ਵਿੱਚ ਮੇਰੇ ਸਾਹਮਣੇ ਇੱਕ ਤਖਤ ਸੀ। ਅਤੇ ਕੋਈ ਉਸ ਤਖਤ ਉੱਤੇ ਬੈਠਾ ਹੋਇਆ ਸੀ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਸੇ ਵੇਲੇ ਪਰਮੇਸ਼ਵਰ ਦੇ ਆਤਮਾ ਨੇ ਮੇਰੇ ਉੱਪਰ ਅਧਿਕਾਰ ਲੈ ਲਿਆ, ਅਤੇ ਸਵਰਗ ਵਿੱਚ ਮੇਰੇ ਸਾਹਮਣੇ ਇੱਕ ਸਿੰਘਾਸਣ ਸੀ ਜਿਸਦੇ ਉੱਤੇ ਕੋਈ ਬੈਠਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਓਵੇਂ ਹੀ ਮੈਂ ਆਤਮਾ ਵਿੱਚ ਆਇਆ । ਤਾਂ ਕੀ ਵੇਖਦਾ ਹਾਂ ਭਈ ਸੁਰਗ ਵਿੱਚ ਇੱਕ ਸਿੰਘਾਸਣ ਧਰਿਆ ਹੋਇਆ ਹੈ ਅਤੇ ਓਸ ਸਿੰਘਾਸਣ ਉੱਤੇ ਕੋਈ ਬਿਰਾਜਮਾਨ ਹੈ
Punjabi ERV
ਫ਼ੇਰ ਆਤਮੇ ਨੇ ਮੈਨੂੰ ਆਪਣੇ ਅਧਿਕਾਰ ਵਿੱਚ ਲੈ ਲਿਆ। ਸਵਰਗ ਵਿੱਚ ਮੇਰੇ ਸਾਮ੍ਹਣੇ ਇੱਕ ਤਖਤ ਸੀ। ਅਤੇ ਕੋਈ ਉਸ ਤਖਤ ਉੱਤੇ ਬੈਠਾ ਹੋਇਆ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸੇ ਤਰ੍ਹਾਂ ਹੀ ਮੈਂ ਆਤਮਾ ਵਿੱਚ ਆਇਆ ਤਦ ਕੀ ਵੇਖਦਾ ਹਾਂ ਕਿ ਸਵਰਗ ਵਿੱਚ ਇੱਕ ਸਿੰਘਾਸਣ ਰੱਖਿਆ ਹੋਇਆ ਹੈ ਅਤੇ ਉਸ ਸਿੰਘਾਸਣ ਉੱਤੇ ਕੋਈ ਬਿਰਾਜਮਾਨ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جھٹ پَٹ مَیں رُوح وِچ آگیا تے کِیہ ویکھنا آں پئی اسمان دے وِچ اِک تخت ڈَٹّھا ہویا اے۔ تے اوس تخت اُتّے کوئی بَیٹھا ہویا اے۔
Punjabi Standard Bible (Punjabi Standard Bible) 2023
ਮੈਂ ਤੁਰੰਤ ਆਤਮਾ ਵਿੱਚ ਆਇਆ ਅਤੇ ਵੇਖੋ, ਸਵਰਗ ਵਿੱਚ ਇੱਕ ਸਿੰਘਾਸਣ ਲੱਗਾ ਹੋਇਆ ਸੀ ਅਤੇ ਉਸ ਸਿੰਘਾਸਣ ਉੱਤੇ ਕੋਈ ਬੈਠਾ ਸੀ।