Revelation 4:3 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਜਿਹੜਾ ਉਸ ਤਖਤ ਤੇ ਬੈਠਾ ਸੀ ਉਹ ਕੀਮਤੀ ਹੀਰੇ ਮੋਤੀਆਂ ਵਰਗਾ ਨਜ਼ਰ ਆਉਂਦਾ ਸੀ। ਤਖਤ ਦੇ ਆਲੇ-ਦੁਆਲੇ ਇੱਕ ਸਤਰੰਗੀ ਪੀਂਘ ਸੀ ਜੋ ਇੱਕ ਪੰਨੇ ਵਾਂਗ ਚਮਕ ਰਹੀ ਸੀ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਜੋ ਉਸ ਸਿੰਘਾਸਣ ਤੇ ਬੈਠਾ ਸੀ ਉਹ ਵੇਖਣ ਵਿੱਚ ਹੀਰੇ ਅਤੇ ਲਾਲ ਅਕੀਕ ਵਰਗਾ ਸੀ ਅਤੇ ਉਹ ਦੀ ਚਮਕ ਸਿੰਘਾਸਣ ਦੇ ਦੁਆਲੇ ਇੱਕ ਸਤਰੰਗੀ ਪੀਂਘ ਦੀ ਤਰ੍ਹਾਂ ਚਮਕ ਰਹੀ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜਿਹੜਾ ਬਿਰਾਜਮਾਨ ਹੈ ਸੋ ਵੇਖਣ ਨੂੰ ਪੁਖਰਾਜ ਅਤੇ ਅਕੀਕ ਪੱਥਰ ਵਰਗਾ ਹੈ ਅਤੇ ਸਿੰਘਾਸਣ ਦੇ ਦੁਆਲੇ ਇੱਕ ਮੇਘ ਧਣੁਖ ਹੈ ਜੋ ਵੇਖਣ ਨੂੰ ਪੰਨੇ ਦੀ ਨਿਆਈਂ ਹੈ
Punjabi ERV
ਜਿਹਡ਼ਾ ਉਸ ਤਖਤ ਤੇ ਬੈਠਾ ਸੀ ਉਹ ਕੀਮਤੀ ਹੀਰੇ ਮੋਤੀਆਂ ਵਰਗਾ ਨਜ਼ਰ ਆਉਂਦਾ ਸੀ। ਤਖਤ ਦੇ ਆਲੇ-ਦੁਆਲੇ ਇੱਕ ਸਤਰੰਗੀ ਪੀਂਘ ਸੀ ਜੋ ਇੱਕ ਪੰਨੇ ਵਾਂਗ ਚਮਕ ਰਹੀ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਜਿਹੜਾ ਬਿਰਾਜਮਾਨ ਹੈ ਸੋ ਵੇਖਣ ਨੂੰ ਪੁਖਰਾਜ ਅਤੇ ਅਕੀਕ ਪੱਥਰ ਵਰਗਾ ਹੈ ਅਤੇ ਸਿੰਘਾਸਣ ਦੇ ਦੁਆਲੇ ਇੱਕ ਮੇਘ ਧਣੁੱਖ ਹੈ ਜੋ ਵੇਖਣ ਨੂੰ ਪੰਨੇ ਦੇ ਵਰਗਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جیہڑا اوہدے اُتّے بَیٹھا ہویا اے اوہ یشب تے عقِیق پتّھر وانگر معلُوم ہوندا اے۔ تے اوس تخت دے آلے دوالے زمُرّد وانگر اِک اسمانی پینگھ معلُوم ہوندی اے۔
Punjabi Standard Bible (Punjabi Standard Bible) 2023
ਜਿਹੜਾ ਬੈਠਾ ਸੀ ਉਹ ਵੇਖਣ ਵਿੱਚ ਪੁਖਰਾਜ ਅਤੇ ਅਕੀਕ ਵਰਗਾ ਸੀ ਅਤੇ ਉਸ ਦੇ ਸਿੰਘਾਸਣ ਦੇ ਆਲੇ-ਦੁਆਲੇ ਇੱਕ ਸਤਰੰਗੀ ਪੀਂਘ ਸੀ ਜੋ ਵੇਖਣ ਵਿੱਚ ਪੰਨੇ ਜਿਹੀ ਸੀ।