Revelation 4:7 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਪਹਿਲੀ ਸਜੀਵ ਚੀਜ਼ ਸ਼ੇਰ ਵਰਗੀ ਸੀ। ਦੂਸਰੀ ਵੱਛੇ ਵਰਗੀ ਸੀ। ਤੀਸਰੀ ਦਾ ਮੂੰਹ ਇੱਕ ਆਦਮੀ ਵਰਗਾ ਸੀ। ਚੌਥੀ ਉਡਦੇ ਹੋਏ ਬਾਜ਼ ਵਰਗੀ ਸੀ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਹਿਲਾਂ ਪ੍ਰਾਣੀ ਸ਼ੇਰ ਵਰਗਾ ਸੀ, ਦੂਜਾ ਬਲਦ ਵਰਗਾ ਸੀ, ਤੀਜੇ ਦਾ ਚਿਹਰਾ ਮਨੁੱਖ ਵਰਗਾ ਸੀ, ਚੌਥਾ ਇੱਕ ਉੱਡਦੇ ਉਕਾਬ ਵਰਗਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਪਹਿਲਾ ਜੰਤੂ ਬਬਰ ਸ਼ੇਰ ਵਰਗਾ ਹੈ ਅਤੇ ਦੂਜਾ ਜੰਤੂ ਵਹਿੜਕੇ ਵਰਗਾ ਅਤੇ ਤੀਜੇ ਜੰਤੂ ਦਾ ਮੂੰਹ ਮਨੁੱਖ ਦੇ ਮੂੰਹ ਜਿਹਾ ਅਤੇ ਚੌਥਾ ਜੰਤੂ ਉਡੱਦੇ ਹੋਏ ਉਕਾਬ ਵਰਗਾ ਹੈ
Punjabi ERV
ਪਹਿਲੀ ਸਈਵ ਚੀਜ਼ ਸ਼ੇਰ ਵਰਗੀ ਸੀ। ਦੂਸਰੀ ਵੱਛੇ ਵਰਗੀ ਸੀ। ਤੀਸਰੀ ਦਾ ਮੂੰਹ ਇੱਕ ਆਦਮੀ ਵਰਗਾ ਸੀ। ਚੌਥੀ ਉਡਦੇ ਹੋਏ ਬਾਜ਼ ਵਰਗੀ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਪਹਿਲਾ ਪ੍ਰਾਣੀ ਬੱਬਰ ਸ਼ੇਰ ਵਰਗਾ ਹੈ ਅਤੇ ਦੂਜਾ ਪ੍ਰਾਣੀ ਵਹਿੜਕੇ ਵਰਗਾ ਅਤੇ ਤੀਜੇ ਪ੍ਰਾਣੀ ਦਾ ਮੂੰਹ ਮਨੁੱਖ ਦੇ ਮੂੰਹ ਵਰਗਾ ਹੈ ਅਤੇ ਚੌਥਾ ਪ੍ਰਾਣੀ ਉੱਡਦੇ ਹੋਏ ਉਕਾਬ ਵਰਗਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پہلا جاندار شیر وانگر اے تے دُوجا جاندار وَچّھے وانگر تے ترِیجے جاندار دا مُنھ بندے وانگر اے تے چوتھا جاندار اُڈ دے ہوئے عُقاب وانگر اے۔
Punjabi Standard Bible (Punjabi Standard Bible) 2023
ਪਹਿਲਾ ਪ੍ਰਾਣੀ ਸ਼ੇਰ ਵਰਗਾ ਅਤੇ ਦੂਜਾ ਪ੍ਰਾਣੀ ਵੱਛੇ ਵਰਗਾ ਸੀ; ਤੀਜੇ ਪ੍ਰਾਣੀ ਦਾ ਚਿਹਰਾ ਮਨੁੱਖ ਜਿਹਾ ਸੀ ਅਤੇ ਚੌਥਾ ਪ੍ਰਾਣੀ ਉੱਡਦੇ ਹੋਏ ਉਕਾਬ ਵਰਗਾ ਸੀ।