Revelation 4:9 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਇਹ ਸਜੀਵ ਚੀਜ਼ਾਂ ਉਸ ਨੂੰ ਮਹਿਮਾ ਅਤੇ ਸਤਿਕਾਰ ਅਤੇ ਧੰਨਵਾਦ ਕਰਦੀਆਂ ਰਹਿੰਦੀਆਂ ਹਨ ਜਿਹੜਾ ਤਖਤ ਉੱਤੇ ਬੈਠਾ ਸੀ। ਉਹ ਹੀ ਹੈ ਜਿਹੜਾ ਸਦਾ ਅਤੇ ਸਦਾ ਲਈ ਜਿਉਂਦਾ ਹੈ। ਅਤੇ ਹਰ ਵਾਰ ਸਜੀਵ ਚੀਜ਼ਾਂ ਇਉਂ ਕਰਦੀਆਂ ਸਨ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਵੀ ਜੀਵਤ ਪ੍ਰਾਣੀ ਉਹਨਾਂ ਨੂੰ ਮਹਿਮਾ, ਸਨਮਾਨ ਅਤੇ ਧੰਨਵਾਦ ਦਿੰਦੇ ਹਨ ਜੋ ਸਿੰਘਾਸਣ ਤੇ ਬੈਠਦੇ ਹਨ ਅਤੇ ਜੋ ਸਦਾ ਅਤੇ ਸਦਾ ਲਈ ਰਹਿੰਦੇ ਹਨ,
Punjabi Bible 2016 - ਪਵਿੱਤਰ ਬਾਈਬਲ O.V.
ਜਾਂ ਓਹ ਜੰਤੂ ਓਸ ਦੀ ਜਿਹੜਾ ਸਿੰਘਾਸਣ ਉੱਤੇ ਬਿਰਾਜਮਾਨ ਹੈ ਅਤੇ ਜਿਹੜਾ ਜੁੱਗੋ ਜੁੱਗ ਜੀਉਂਦਾ ਹੈ ਵਡਿਆਈ, ਮਾਣ ਅਤੇ ਧੰਨਵਾਦ ਕਰਨਗੇ
Punjabi ERV
ਇਹ ਸਜੀਵ ਚੀਜ਼ਾਂ ਉਸਨੂੰ ਮਹਿਮਾ ਅਤੇ ਸਤਿਕਾਰ ਅਤੇ ਧਨਵਾਦ ਕਰਦੀਆਂ ਰਹਿੰਦੀਆਂ ਹਨ ਜਿਹਡ਼ਾ ਤਖਤ ਉੱਤੇ ਬੈਠਾ ਸੀ। ਉਹ ਹੀ ਹੈ ਜਿਹਡ਼ਾ ਸਦਾ ਅਤੇ ਸਦਾ ਲਈ ਜਿਉਂਦਾ ਹੈ। ਅਤੇ ਹਰ ਵਾਰ ਸਜੀਵ ਚੀਜ਼ਾਂ ਇਉਂ ਕਰਦੀਆਂ ਸਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦੋਂ ਉਹ ਪ੍ਰਾਣੀ ਉਸ ਦੀ ਵਡਿਆਈ, ਮਾਣ ਅਤੇ ਧੰਨਵਾਦ ਕਰਨਗੇ, ਜਿਹੜਾ ਸਿੰਘਾਸਣ ਉੱਤੇ ਬਿਰਾਜਮਾਨ ਹੈ, ਜਿਹੜਾ ਜੁੱਗੋ-ਜੁੱਗ ਜਿਉਂਦਾ ਹੈ
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جد اوہ جاندار اوہدی وڈیائی تے عِزّت تے شُکر گُزاری کرن گے جیہڑا تخت اُتّے بَیٹھا اے تے ہمیشہ تِیکر زِندہ رہے گا۔
Punjabi Standard Bible (Punjabi Standard Bible) 2023
ਜਦੋਂ ਵੀ ਉਹ ਪ੍ਰਾਣੀ ਉਸ ਨੂੰ ਜਿਹੜਾ ਸਿੰਘਾਸਣ ਉੱਤੇ ਬਿਰਾਜਮਾਨ ਹੈ ਅਤੇ ਯੁਗੋ-ਯੁਗ ਜੀਉਂਦਾ ਹੈ, ਮਹਿਮਾ, ਆਦਰ ਅਤੇ ਧੰਨਵਾਦ ਦਿੰਦੇ ਹਨ