Revelation 5:1 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ, ਮੈਂ ਤਖਤ ਤੇ ਬੈਠ ਇੱਕ ਦੇ ਹੱਥ ਵਿੱਚ ਸੂਚੀ ਪੱਤਰ ਵੇਖਿਆ। ਇਸ ਸੂਚੀ ਦੇ ਦੋਹੀਂ ਪਾਸੀਂ ਲਿਖਤ ਸੀ। ਸੂਚੀ ਨੂੰ ਸੱਤ ਮੋਹਰਾਂ ਨਾਲ ਬੰਦ ਕਰਕੇ ਰੱਖਿਆ ਹੋਇਆ ਸੀ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤਦ ਮੈਂ ਸਿੰਘਾਸਣ ਉੱਤੇ ਬੈਠਣ ਵਾਲੇ ਦੇ ਸੱਜੇ ਹੱਥ ਵਿੱਚ ਇੱਕ ਪੋਥੀ ਦੇਖੀ ਜਿਸ ਦੇ ਦੋਵੇਂ ਪਾਸੇ ਲਿਖਿਆ ਹੋਇਆ ਸੀ ਅਤੇ ਉਹ ਸੱਤ ਮੋਹਰਾਂ ਨਾਲ ਬੰਦ ਕੀਤੀ ਹੋਈ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਜਿਹੜਾ ਸਿੰਘਾਸਣ ਉੱਤੇ ਬਿਰਾਜਮਾਨ ਸੀ ਮੈਂ ਉਹ ਦੇ ਸੱਜੇ ਹੱਥ ਵਿੱਚ ਇੱਕ ਪੋਥੀ ਵੇਖੀ ਜੋ ਅੰਦਰੋਂ ਬਾਹਰੋਂ ਲਿਖੀ ਹੋਈ ਅਤੇ ਸੱਤਾਂ ਮੋਹਰਾਂ ਨਾਲ ਬੰਦ ਕੀਤੀ ਹੋਈ ਸੀ
Punjabi ERV
ਫ਼ੇਰ, ਮੈਂ ਤਖਤ ਤੇ ਬੈਠ ਇੱਕ ਦੇ ਹੱਥ ਵਿੱਚ ਸੂਚੀ ਪੱਤਰ ਵੇਖਿਆ। ਇਸ ਸੂਚੀ ਦੇ ਦੋਹੀਂ ਪਾਸੀਂ ਲਿਖਤ ਸੀ। ਸੂਚੀ ਨੂੰ ਸੱਤ ਮੋਹਰਾਂ ਨਾਲ ਬੰਦ ਕਰਕੇ ਰੱਖਿਆ ਹੋਇਆ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਹੜਾ ਸਿੰਘਾਸਣ ਉੱਤੇ ਬਿਰਾਜਮਾਨ ਸੀ, ਮੈਂ ਉਹ ਦੇ ਸੱਜੇ ਹੱਥ ਵਿੱਚ ਇੱਕ ਪੋਥੀ ਵੇਖੀ, ਜੋ ਅੰਦਰੋਂ ਬਾਹਰੋਂ ਲਿਖੀ ਹੋਈ ਅਤੇ ਸੱਤਾਂ ਮੋਹਰਾਂ ਨਾਲ ਬੰਦ ਕੀਤੀ ਹੋਈ ਸੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جیہڑا تخت اُتّے بَیٹھا سی مَیں اوہدے سَجّے ہتّھ وِچ اِک کتاب ویکھی۔ جیہڑی اندروں باہروں لِکھی ہوئی تے سَتّ مُہراں نال بند کِیتی ہوئی سی۔
Punjabi Standard Bible (Punjabi Standard Bible) 2023
ਫਿਰ ਮੈਂ ਉਸ ਦੇ ਸੱਜੇ ਹੱਥ ਵਿੱਚ ਜਿਹੜਾ ਸਿੰਘਾਸਣ ਉੱਤੇ ਬਿਰਾਜਮਾਨ ਸੀ ਇੱਕ ਪੱਤ੍ਰੀ ਵੇਖੀ ਜੋ ਅੰਦਰੋਂ ਅਤੇ ਬਾਹਰੋਂ ਲਿਖੀ ਹੋਈ ਅਤੇ ਸੱਤ ਮੋਹਰਾਂ ਨਾਲ ਮੋਹਰਬੰਦ ਕੀਤੀ ਹੋਈ ਸੀ।