Revelation 5:10 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਤੂੰ ਇਨ੍ਹਾਂ ਲੋਕਾਂ ਨੂੰ ਇੱਕ ਸਲਤਨਤ ਬਣਾਇਆ, ਅਤੇ ਤੂੰ ਉਨ੍ਹਾਂ ਨੂੰ ਸਾਡੇ ਪਰਮੇਸ਼ੁਰ ਦੇ ਜਾਜਕ ਹੋਣ ਲਈ ਬਣਾਇਆ ਉਹ ਧਰਤੀ ਉੱਤੇ ਸ਼ਾਸਨ ਕਰਨਗੇ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤੁਸੀਂ ਉਹਨਾਂ ਨੂੰ ਸਾਡੇ ਪਰਮੇਸ਼ਵਰ ਦੀ ਸੇਵਾ ਕਰਨ ਲਈ ਇੱਕ ਰਾਜ ਅਤੇ ਜਾਜਕ ਬਣਾਇਆ ਹੈ, ਅਤੇ ਉਹ ਧਰਤੀ ਉੱਤੇ ਰਾਜ ਕਰਨਗੇ।”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਓਹਨਾਂ ਨੂੰ ਸਾਡੇ ਪਰਮੇਸ਼ੁਰ ਲਈ, ਇੱਕ ਪਾਤਸ਼ਾਹੀ ਅਤੇ ਜਾਜਕ ਬਣਾਇਆ, ਅਤੇ ਓਹ ਧਰਤੀ ਉੱਤੇ ਰਾਜ ਕਰਨਗੇ।।
Punjabi ERV
ਤੂੰ ਇਨ੍ਹਾਂ ਲੋਕਾਂ ਨੂੰ ਇੱਕ ਸਲਤਨਤ ਬਣਾਇਆ, ਅਤੇ ਤੂੰ ਉਨ੍ਹਾਂ ਨੂੰ ਸਾਡੇ ਪਰਮੇਸ਼ੁਰ ਦੇ ਜਾਜਕ ਹੋਣ ਲਈ ਬਣਾਇਆ ਉਹ ਧਰਤੀ ਉੱਤੇ ਸ਼ਾਸਨ ਕਰਣਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਹਨਾਂ ਨੂੰ ਸਾਡੇ ਪਰਮੇਸ਼ੁਰ ਲਈ, ਇੱਕ ਪਾਤਸ਼ਾਹੀ ਅਤੇ ਜਾਜਕ ਬਣਾਇਆ, ਅਤੇ ਉਹ ਧਰਤੀ ਉੱਤੇ ਰਾਜ ਕਰਨਗੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہناں نُوں ساڈے خُدا دے لئی اِک بادشاہی تے کاہِن بنا دِتّا۔ تے اوہ زمین اُتّے بادشاہی کر دے نیں۔
Punjabi Standard Bible (Punjabi Standard Bible) 2023
ਅਤੇ ਉਨ੍ਹਾਂ ਨੂੰ ਸਾਡੇ ਪਰਮੇਸ਼ਰ ਦੇ ਲਈ ਇੱਕ ਰਾਜ ਅਤੇ ਯਾਜਕ ਬਣਾਇਆ ਤੇ ਉਹ ਧਰਤੀ ਉੱਤੇ ਰਾਜ ਕਰਨਗੇ।”