Revelation 5:11 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਮੈਂ ਦੇਖਿਆ, ਅਤੇ ਬਹੁਤ ਸਾਰੇ ਦੂਤਾਂ ਦੀਆਂ ਅਵਾਜ਼ਾਂ ਸੁਣੀਆਂ। ਦੂਤ, ਚਾਰ ਸਜੀਵ ਚੀਜ਼ਾਂ ਅਤੇ ਬਜ਼ੁਰਗ ਤਖਤ ਦੇ ਆਲੇ-ਦੁਆਲੇ ਸਨ। ਉੱਥੇ ਅਣਗਿਣਤ ਦੂਤ ਸਨ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਫਿਰ ਮੈਂ ਵੇਖਿਆ ਅਤੇ ਬਹੁਤ ਸਾਰੇ ਦੂਤਾਂ ਦੀ ਆਵਾਜ਼ ਸੁਣੀ, ਜਿਨ੍ਹਾਂ ਦੀ ਗਿਣਤੀ ਹਜ਼ਾਰਾਂ ਤੇ ਹਜ਼ਾਰਾਂ ਅਤੇ ਦਸ ਹਜ਼ਾਰ ਦੇ ਦਸ ਹਜ਼ਾਰ ਗੁਣਾ ਸੀ। ਉਹਨਾਂ ਨੇ ਸਿੰਘਾਸਣ ਅਤੇ ਜੀਵਤ ਪ੍ਰਾਣੀਆਂ ਅਤੇ ਬਜ਼ੁਰਗਾਂ ਨੂੰ ਘੇਰ ਲਿਆ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਮੈਂ ਡਿੱਠਾ ਅਤੇ ਸਿੰਘਾਸਣ, ਓਹਨਾਂ ਜੰਤੂਆਂ, ਅਤੇ ਬਜ਼ੁਰਗਾਂ ਦੇ ਦੁਆਲੇ ਬਹੁਤਿਆਂ ਦੂਤਾਂ ਦੀ ਅਵਾਜ਼ ਸੁਣੀ ਅਤੇ ਓਹਨਾਂ ਦੀ ਗਿਣਤੀ ਲੱਖਾਂ ਅਤੇ ਕਰੋੜਾਂ ਸੀ
Punjabi ERV
ਫ਼ੇਰ ਮੈਂ ਦੇਖਿਆ, ਅਤੇ ਬਹੁਤ ਸਾਰੇ ਦੂਤਾਂ ਦੀਆਂ ਅਵਾਜ਼ਾਂ ਸੁਣੀਆਂ। ਦੂਤ, ਚਾਰ ਸਜੀਵ ਚੀਜ਼ਾਂ ਅਤੇ ਬਜ਼ੁਰਗ ਤਖਤ ਦੇ ਆਲੇ-ਦੁਆਲੇ ਸਨ। ਉਥੇ ਅਣਗਿਣਤ ਦੂਤ ਸਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਮੈਂ ਦੇਖਿਆ ਅਤੇ ਸਿੰਘਾਸਣ, ਉਹਨਾਂ ਪ੍ਰਾਣੀਆਂ, ਅਤੇ ਬਜ਼ੁਰਗਾਂ ਦੇ ਆਲੇ-ਦੁਆਲੇ ਬਹੁਤਿਆਂ ਦੂਤਾਂ ਦੀ ਅਵਾਜ਼ ਸੁਣੀ ਅਤੇ ਉਹਨਾਂ ਦੀ ਗਿਣਤੀ ਲੱਖਾਂ ਅਤੇ ਕਰੋੜਾਂ ਸੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جد مَیں دھیان کِیتا۔ تے اوس تخت تے اوہناں جانداراں تے بزُرگاں دے آلے دوالے کِنے سارے فرِشتیاں دی اواز سُنی۔ جِنہاں دی گنتری لَکّھاں تے کروڑاں تِیکر سی۔
Punjabi Standard Bible (Punjabi Standard Bible) 2023
ਫਿਰ ਮੈਂ ਵੇਖਿਆ ਅਤੇ ਮੈਨੂੰ ਸਿੰਘਾਸਣ, ਪ੍ਰਾਣੀਆਂ ਅਤੇ ਬਜ਼ੁਰਗਾਂ ਦੇ ਆਲੇ-ਦੁਆਲੇ ਬਹੁਤ ਸਾਰੇ ਸਵਰਗਦੂਤਾਂ ਦੀ ਅਵਾਜ਼ ਸੁਣਾਈ ਦਿੱਤੀ ਜਿਨ੍ਹਾਂ ਦੀ ਗਿਣਤੀ ਲੱਖਾਂ ਅਤੇ ਕਰੋੜਾਂ ਸੀ।