Revelation 5:12 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਦੂਤਾਂ ਨੇ ਇੱਕ ਉੱਚੀ ਅਵਾਜ਼ ਵਿੱਚ ਆਖਿਆ: “ਉਹ ਲੇਲਾ ਜਿਹੜਾ ਮਾਰਿਆ ਗਿਆ ਸੀ, ਸ਼ਕਤੀ, ਧਨ, ਸਿਆਣਪ, ਤਾਕਤ, ਸਤਿਕਾਰ, ਮਹਿਮਾ ਅਤੇ ਉਸਤਤਿ ਪ੍ਰਾਪਤ ਕਰਨ ਦੇ ਯੋਗ ਹੈ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇੱਕ ਉੱਚੀ ਆਵਾਜ਼ ਵਿੱਚ ਉਹ ਇਹ ਗੀਤ ਗਾ ਰਹੇ ਸਨ: “ਲੇਲਾ ਜਿਹੜਾ ਬਲੀਦਾਨ ਕੀਤਾ ਗਿਆ ਸੀ, ਸਮਰੱਥ ਅਤੇ ਦੌਲਤ, ਬੁੱਧੀ ਅਤੇ ਤਾਕਤ ਅਤੇ ਸਨਮਾਨ ਅਤੇ ਮਹਿਮਾ ਅਤੇ ਪ੍ਰਸ਼ੰਸਾ ਪ੍ਰਾਪਤ ਕਰਨ ਦੇ ਯੋਗ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਓਹ ਵੱਡੀ ਅਵਾਜ਼ ਨਾਲ ਇਹ ਆਖਦੇ ਸਨ, - ਲੇਲਾ ਜਿਹੜਾ ਕੋਹਿਆ ਗਿਆ ਸੀ ਸਮਰੱਥਾ, ਧਨ, ਬੁੱਧ, ਸ਼ਕਤੀ, ਮਾਣ, ਮਹਿਮਾ ਅਤੇ ਧੰਨਵਾਦ ਲੈਣ ਦੇ ਜੋਗ ਹੈ!
Punjabi ERV
ਦੂਤਾਂ ਨੇ ਇੱਕ ਉੱਚੀ ਅਵਾਜ਼ ਵਿੱਚ ਆਖਿਆ; "ਉਹ ਲੇਲਾ ਜਿਹਡ਼ਾ ਮਾਰਿਆ ਗਿਆ ਸੀ, ਸ਼ਕਤੀ, ਧਨ, ਸਿਆਣਪ, ਤਾਕਤ, ਸਤਿਕਾਰ, ਮਹਿਮਾ ਅਤੇ ਉਸਤਤਿ ਪ੍ਰਾਪਤ ਕਰਨ ਦੇ ਯੋਗ ਹੈ।"
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਹ ਵੱਡੀ ਅਵਾਜ਼ ਨਾਲ ਇਹ ਆਖਦੇ ਸਨ, - ਲੇਲਾ ਜਿਹੜਾ ਬਲੀਦਾਨ ਕੀਤਾ ਗਿਆ ਸੀ ਸਮਰੱਥਾ, ਧਨ, ਬੁੱਧ, ਸ਼ਕਤੀ, ਮਾਣ, ਮਹਿਮਾ ਅਤੇ ਧੰਨਵਾਦ ਲੈਣ ਦੇ ਯੋਗ ਹੈ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہ اُچّی اواز نال آکھدے سن پئی ذِبح کِیتا ہویا لیلا ای قُدرت دَولت تے حِکمت تے طاقت تے عِزّت تے جلال تے وڈیائی دے لائق اے۔
Punjabi Standard Bible (Punjabi Standard Bible) 2023
ਉਹ ਉੱਚੀ ਅਵਾਜ਼ ਵਿੱਚ ਕਹਿ ਰਹੇ ਸਨ, “ਉਹ ਲੇਲਾ ਜਿਹੜਾ ਘਾਤ ਕੀਤਾ ਗਿਆ ਸੀ, ਸਮਰੱਥਾ, ਧਨ, ਗਿਆਨ, ਸ਼ਕਤੀ, ਆਦਰ, ਮਹਿਮਾ ਅਤੇ ਉਸਤਤ ਦੇ ਯੋਗ ਹੈ।”