Revelation 5:14 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਚੌਹਾਂ ਸਜੀਵ ਚੀਜ਼ਾਂ ਨੇ ਆਖਿਆ, “ਆਮੀਨ।” ਅਤੇ ਬਜ਼ੁਰਗ ਥੱਲੇ ਝੁਕੇ ਅਤੇ ਉਪਾਸਨਾ ਕੀਤੀ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਚਾਰਾਂ ਜੀਵਾਂ ਨੇ, “ਆਮੀਨ,” ਕਿਹਾ, ਅਤੇ ਬਜ਼ੁਰਗਾਂ ਨੇ ਹੇਠਾਂ ਡਿੱਗ ਕੇ ਅਰਾਧਨਾ ਕੀਤੀ।
Punjabi Bible 2016 - ਪਵਿੱਤਰ ਬਾਈਬਲ O.V.
ਚਾਰੇ ਜੰਤੂ ਬੋਲੋ, \ਆਮੀਨ\ ਅਤੇ ਓਹਨਾਂ ਬਜ਼ੁਰਗਾਂ ਨੇ ਡਿੱਗ ਕੇ ਮੱਥਾ ਟੇਕਿਆ।।
Punjabi ERV
ਚੌਹਾਂ ਸਜੀਵ ਚੀਜ਼ਾਂ ਨੇ ਆਖਿਆ, "ਆਮੀਨ।" ਅਤੇ ਬਜ਼ੁਰਗ ਥੱਲੇ ਝੁਕੇ ਅਤੇ ਉਪਾਸਨਾ ਕੀਤੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਚਾਰੇ ਪ੍ਰਾਣੀ ਬੋਲੇ, “ਆਮੀਨ” ਅਤੇ ਉਹਨਾਂ ਬਜ਼ੁਰਗਾਂ ਨੇ ਡਿੱਗ ਕੇ ਮੱਥਾ ਟੇਕਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے چَوہاں جانداراں آکھیا۔ آمِین۔ تے بزُرگاں ڈِگّ کے سجدہ کِیتا۔
Punjabi Standard Bible (Punjabi Standard Bible) 2023
ਤਦ ਚਾਰੇ ਪ੍ਰਾਣੀਆਂ ਨੇ ਕਿਹਾ, “ਆਮੀਨ!” ਅਤੇ ਬਜ਼ੁਰਗਾਂ ਨੇ ਡਿੱਗ ਕੇ ਉਸ ਦੀ ਅਰਾਧਨਾ ਕੀਤੀ।