Revelation 5:2 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਅਤੇ ਮੈਂ ਇੱਕ ਸ਼ਕਤੀਸ਼ਾਲੀ ਦੂਤ ਦੇਖਿਆ। ਦੂਤ ਨੇ ਉੱਚੀ ਅਵਾਜ਼ ਵਿੱਚ ਆਖਿਆ, “ਕੌਣ ਇਨ੍ਹਾਂ ਮੋਹਰਾਂ ਨੂੰ ਤੋੜਨ ਅਤੇ ਸੂਚੀ ਪੱਤਰ ਨੂੰ ਖੋਲ੍ਹਣ ਦੇ ਸਾਮਰਥੀ ਹੈ?”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਮੈਂ ਇੱਕ ਸ਼ਕਤੀਸ਼ਾਲੀ ਦੂਤ ਨੂੰ ਉੱਚੀ ਆਵਾਜ਼ ਵਿੱਚ ਇਹ ਐਲਾਨ ਕਰਦਿਆਂ ਵੇਖਿਆ, “ਮੋਹਰਾਂ ਤੋੜਨ ਅਤੇ ਪੋਥੀ ਖੋਲ੍ਹਣ ਦੇ ਯੋਗ ਕੌਣ ਹੈ?”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਮੈਂ ਇੱਕ ਬਲੀ ਦੂਤ ਨੂੰ ਵੱਡੀ ਅਵਾਜ਼ ਨਾਲ ਇਹ ਪਰਚਾਰ ਕਰਦੇ ਵੇਖਿਆ ਭਈ ਪੋਥੀ ਨੂੰ ਖੋਲ੍ਹਣ ਅਤੇ ਉਹ ਦੀਆਂ ਮੋਹਰਾਂ ਨੂੰ ਤੋੜਨ ਦੇ ਜੋਗ ਕੌਣ ਹੈॽ
Punjabi ERV
ਅਤੇ ਮੈਂ ਇੱਕ ਸ਼ਕਤੀਸ਼ਾਲੀ ਦੂਤ ਦੇਖਿਆ। ਦੂਤ ਨੇ ਉੱਚੀ ਅਵਾਜ਼ ਵਿੱਚ ਆਖਿਆ, "ਕੌਣ ਇਨ੍ਹਾਂ ਮੋਹਰਾਂ ਨੂੰ ਤੋਡ਼ਨ ਅਤੇ ਸੂਚੀ ਪੱਤਰ ਨੂੰ ਖੋਲ੍ਹਣ ਦੇ ਸਮਰਥ ਹੈ"
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਮੈਂ ਇੱਕ ਬਲਵਾਨ ਦੂਤ ਨੂੰ ਵੱਡੀ ਅਵਾਜ਼ ਨਾਲ ਇਹ ਪਰਚਾਰ ਕਰਦੇ ਵੇਖਿਆ ਕਿ ਪੋਥੀ ਨੂੰ ਖੋਲ੍ਹਣ ਅਤੇ ਉਹ ਦੀਆਂ ਮੋਹਰਾਂ ਨੂੰ ਤੋੜਨ ਦੇ ਯੋਗ ਕੌਣ ਹੈ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
فیر مَیں اِک زوراور فرِشتے نُوں اُچّی اُچّی ایہہ منادی کر دیاں ویکھیا پئی کیہڑا ایس کتاب نُوں کھولن تے اوہدیاں مُہراں توڑن دے لائق اے؟
Punjabi Standard Bible (Punjabi Standard Bible) 2023
ਫਿਰ ਮੈਂ ਇੱਕ ਬਲਵੰਤ ਸਵਰਗਦੂਤ ਨੂੰ ਉੱਚੀ ਅਵਾਜ਼ ਵਿੱਚ ਇਹ ਪੁਕਾਰਦੇ ਹੋਏ ਵੇਖਿਆ, “ਕੌਣ ਹੈ ਜਿਹੜਾ ਇਸ ਪੱਤ੍ਰੀ ਨੂੰ ਖੋਲ੍ਹਣ ਅਤੇ ਇਸ ਦੀਆਂ ਮੋਹਰਾਂ ਨੂੰ ਤੋੜਨ ਦੇ ਯੋਗ ਹੈ?”