Revelation 5:3 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਉੱਥੇ ਸਵਰਗ, ਧਰਤੀ ਜਾਂ ਧਰਤੀ ਦੇ ਹੇਠਾਂ ਕੋਈ ਵੀ ਅਜਿਹਾ ਨਹੀਂ ਸੀ ਜਿਹੜਾ ਸੂਚੀ ਪੱਤਰ ਖੋਲ੍ਹ ਸੱਕੇ ਜਾਂ ਅੰਦਰ ਝਾਕ ਸੱਕੇ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਸਵਰਗ ਵਿੱਚ ਜਾਂ ਧਰਤੀ ਉੱਤੇ ਜਾਂ ਧਰਤੀ ਦੇ ਹੇਠਾਂ ਕੋਈ ਵੀ ਇਸ ਕਿਤਾਬ ਨੂੰ ਖੋਲ੍ਹਣ ਜਾਂ ਉਸ ਨੂੰ ਵੇਖਣ ਦੇ ਯੋਗ ਕੋਈ ਨਹੀਂ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਨਾ ਸੁਰਗ ਵਿੱਚ, ਨਾ ਧਰਤੀ ਉੱਤੇ, ਨਾ ਧਰਤੀ ਦੇ ਹੇਠ ਕੋਈ ਸੀ ਜੋ ਓਸ ਪੋਥੀ ਨੂੰ ਖੋਲ੍ਹ ਸੱਕਦਾ ਯਾ ਉਸ ਉੱਤੇ ਨਿਗਾਹ ਕਰ ਸੱਕਦਾ
Punjabi ERV
ਪਰ ਉਥੇ ਸਵਰਗ, ਧਰਤੀ ਜਾਂ ਧਰਤੀ ਦੇ ਹੇਠਾਂ ਕੋਈ ਵੀ ਅਜਿਹਾ ਨਹੀਂ ਸੀ ਜਿਹਡ਼ਾ ਸੂਚੀ ਪੱਤਰ ਖੋਲ੍ਹ ਸਕੇ ਜਾਂ ਅੰਦਰ ਝਾਕ ਸਕੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਨਾ ਸਵਰਗ ਵਿੱਚ, ਨਾ ਧਰਤੀ ਉੱਤੇ, ਨਾ ਧਰਤੀ ਦੇ ਹੇਠ ਕੋਈ ਸੀ, ਜੋ ਉਸ ਪੋਥੀ ਨੂੰ ਖੋਲ੍ਹਣ ਅਤੇ ਪੜ੍ਹਨ ਦੇ ਯੋਗ ਹੋਵੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے کوئی جَنا اسمان اُتّے یا زمین اُتّے یا زمین دے ہیٹھاں اوس کتاب نُوں کھول نا سکیا تے نا اوہدے اُتّے نظر کر سکیا۔
Punjabi Standard Bible (Punjabi Standard Bible) 2023
ਪਰ ਨਾ ਸਵਰਗ ਵਿੱਚ, ਨਾ ਧਰਤੀ ਉੱਤੇ ਅਤੇ ਨਾ ਹੀ ਧਰਤੀ ਦੇ ਹੇਠਾਂ ਕੋਈ ਮਿਲਿਆ ਜਿਹੜਾ ਉਸ ਪੱਤ੍ਰੀ ਨੂੰ ਖੋਲ੍ਹ ਸਕੇ ਜਾਂ ਉਸ ਦੇ ਅੰਦਰ ਵੇਖ ਸਕੇ।