Revelation 5:4 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਚੀਕਿਆ ਅਤੇ ਚੀਕਿਆ ਕਿਉਂ ਕਿ ਉੱਥੇ ਅਜਿਹਾ ਕੋਈ ਨਹੀ ਸੀ ਜਿਹੜਾ ਸੂਚੀ ਪੱਤਰ ਖੋਲ੍ਹਣ ਜਾਂ ਉਸ ਦੇ ਅੰਦਰ ਝਾਕਣ ਦੇ ਸਮਰੱਥ ਹੁੰਦਾ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਮੈਂ ਬਹੁਤ ਰੋਇਆ ਕਿਉਂਕਿ ਕੋਈ ਵੀ ਅਜਿਹਾ ਨਹੀਂ ਮਿਲਿਆ ਜੋ ਪੋਥੀ ਖੋਲ੍ਹਣ ਜਾਂ ਅੰਦਰ ਵੇਖਣ ਦੇ ਯੋਗ ਹੋਵੇ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਮੈਂ ਬਹੁਤ ਰੁੰਨਾ ਇਸ ਲਈ ਜੋ ਓਸ ਪੋਥੀ ਦੇ ਖੋਲ੍ਹਣ ਯਾ ਉਸ ਉੱਤੇ ਨਿਗਾਹ ਕਰਨ ਦੇ ਜੋਗ ਕੋਈ ਨਾ ਨਿੱਕਲਿਆ
Punjabi ERV
ਮੈਂ ਚੀਕਿਆ ਅਤੇ ਚੀਕਿਆ ਕਿਉਂਕਿ ਉਥੇ ਅਜਿਹਾ ਕੋਈ ਨਹੀ ਸੀ ਜਿਹਡ਼ਾ ਸੂਚੀ ਪੱਤਰ ਖੋਲ੍ਹਣ ਜਾਂ ਉਸਦੇ ਅੰਦਰ ਝਾਕਣ ਦੇ ਸਮਰਥ ਹੁੰਦਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਮੈਂ ਬਹੁਤ ਰੋਇਆ, ਕਿਉਂਕਿ ਉਸ ਪੋਥੀ ਦੇ ਖੋਲ੍ਹਣ ਜਾਂ ਉਸ ਉੱਤੇ ਨਿਗਾਹ ਕਰਨ ਦੇ ਯੋਗ ਕੋਈ ਨਾ ਨਿੱਕਲਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے مَیں ایس گلّ اُتّے بڑا رویا۔ پئی کوئی ایس کتاب دے کھولن یا اوہدے اُتّے نظر کرن دے لائق نا نِکلیا۔
Punjabi Standard Bible (Punjabi Standard Bible) 2023
ਤਦ ਮੈਂ ਉੱਚੀ-ਉੱਚੀ ਰੋਣ ਲੱਗਾ, ਕਿਉਂਕਿ ਕੋਈ ਵੀ ਉਸ ਪੱਤ੍ਰੀ ਨੂੰ ਖੋਲ੍ਹਣ ਜਾਂ ਉਸ ਦੇ ਅੰਦਰ ਵੇਖਣ ਦੇ ਯੋਗ ਨਾ ਮਿਲਿਆ।