Revelation 5:7 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਲੇਲਾ ਆਇਆ ਅਤੇ ਉਸ ਨੇ ਉਸ ਦੇ ਸੱਜੇ ਹੱਥ ਵਿੱਚੋਂ, ਜਿਹੜਾ ਤਖਤ ਤੇ ਬੈਠਾ ਸੀ, ਸੂਚੀ ਫ਼ੜ ਲਈ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਹ ਗਿਆ ਅਤੇ ਜੋ ਸਿੰਘਾਸਣ ਉੱਤੇ ਬੈਠੇ ਸੀ ਉਹਨਾਂ ਦੇ ਸੱਜੇ ਹੱਥ ਤੋਂ ਪੋਥੀ ਲੈ ਲਈ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਹ ਨੇ ਆਣ ਕੇ ਉਸ ਦੇ ਸੱਜੇ ਹੱਥੋਂ ਜਿਹੜਾ ਸਿੰਘਾਸਣ ਉੱਤੇ ਬਿਰਾਜਮਾਨ ਸੀ ਉਹ ਪੋਥੀ ਲੈ ਲਈ
Punjabi ERV
ਲੇਲਾ ਆਇਆ ਅਤੇ ਉਸਨੇ ਉਸਦੇ ਸੱਜੇ ਹੱਥ ਵਿੱਚੋਂ, ਜਿਹਡ਼ਾ ਤਖਤ ਤੇ ਬੈਠਾ ਸੀ, ਸੂਚੀ ਫ਼ਡ਼ ਲਈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਹ ਨੇ ਆ ਕੇ ਉਸ ਦੇ ਸੱਜੇ ਹੱਥੋਂ ਜਿਹੜਾ ਸਿੰਘਾਸਣ ਉੱਤੇ ਬਿਰਾਜਮਾਨ ਸੀ, ਉਹ ਪੋਥੀ ਲੈ ਲਈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوس آ کے تخت اُتّے بَیٹھے ہوئے دے سَجّے ہتھّوں اوس کتاب نُوں لے لیا۔
Punjabi Standard Bible (Punjabi Standard Bible) 2023
ਤਦ ਲੇਲੇ ਨੇ ਆ ਕੇ ਉਸ ਦੇ ਸੱਜੇ ਹੱਥ ਵਿੱਚੋਂ ਜਿਹੜਾ ਸਿੰਘਾਸਣ ਉੱਤੇ ਬਿਰਾਜਮਾਨ ਸੀ ਉਹ ਪੱਤ੍ਰੀ ਲੈ ਲਈ।