Revelation 6:13 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਅਕਾਸ਼ ਦੇ ਤਾਰੇ ਧਰਤੀ ਉੱਤੇ ਇੰਝ ਡਿੱਗ ਪਏ ਜਿਵੇਂ ਕਿ ਹੰਜ਼ੀਰ ਦਾ ਬੂਟਾ ਜਦੋਂ ਹਵਾ ਵੱਗਦੀ ਹੈ ਤਾਂ ਆਪਣੇ ਕੱਚੇ ਫ਼ਲ ਸੁੱਟ ਦਿੰਦਾ ਹੈ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਅਕਾਸ਼ ਦੇ ਤਾਰੇ ਧਰਤੀ ਉੱਤੇ ਡਿੱਗ ਪਏ, ਜਿਵੇਂ ਇੱਕ ਹਵਾ ਨਾਲ ਹਿਲਾਏ ਜਾਣ ਤੇ ਹੰਜ਼ੀਰ ਦੇ ਦਰੱਖਤ ਤੋਂ ਹੰਜ਼ੀਰ ਡਿੱਗਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਅਕਾਸ਼ ਦੇ ਤਾਰੇ ਧਰਤੀ ਉੱਤੇ ਡਿੱਗ ਪਏ ਜਿਸ ਪਰਕਾਰ ਹੰਜ਼ੀਰ ਦੇ ਬੂਟੇ ਤੋਂ ਜਾਂ ਵੱਡੀ ਅਨ੍ਹੇਰੀ ਨਾਲ ਝੋਕੇ ਖਾਂਦਾ ਹੈ ਤਾਂ ਉਹ ਦੇ ਕੱਚੇ ਫਲ ਝੜ ਜਾਂਦੇ ਹਨ
Punjabi ERV
ਅਕਾਸ਼ ਦੇ ਤਾਰੇ ਧਰਤੀ ਉੱਤੇ ਇੰਝ ਡਿੱਗ ਪਏ ਜਿਵੇਂ ਕਿ ਹੰਜ਼ੀਰ ਦਾ ਬੂਟਾ ਜਦੋਂ ਹਵਾ ਵਗਦੀ ਹੈ ਤਾਂ ਆਪਣੇ ਕਚ੍ਚੇ ਫ਼ਲ ਸੁੱਟ ਦਿੰਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਅਕਾਸ਼ ਦੇ ਤਾਰੇ ਧਰਤੀ ਉੱਤੇ ਡਿੱਗ ਪਏ, ਜਿਸ ਪ੍ਰਕਾਰ ਹੰਜ਼ੀਰ ਦੇ ਬੂਟੇ ਤੋਂ ਜੋ ਵੱਡੀ ਹਨੇਰੀ ਨਾਲ ਝੋਕੇ ਖਾਂਦਾ ਹੈ, ਤਾਂ ਉਹ ਦੇ ਕੱਚੇ ਫਲ ਝੜ ਜਾਂਦੇ ਹਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اسمان دے تارے اینج زمین اُتّے ڈِگّ پئے۔ جیویں زور دی ہنیری نال ہنجیر دے بُوٹے نالوں کچّے پَھل ڈِگّ پَیندے نیں۔
Punjabi Standard Bible (Punjabi Standard Bible) 2023
ਅਕਾਸ਼ ਦੇ ਤਾਰੇ ਧਰਤੀ ਉੱਤੇ ਡਿੱਗ ਪਏ ਜਿਵੇਂ ਵੱਡੀ ਹਨੇਰੀ ਨਾਲ ਹਿੱਲ ਕੇ ਅੰਜੀਰ ਦੇ ਦਰਖ਼ਤ ਤੋਂ ਉਸ ਦੀਆਂ ਕੱਚੀਆਂ ਅੰਜੀਰਾਂ ਝੜ ਜਾਂਦੀਆਂ ਹਨ।