Revelation 6:15 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਸਾਰੇ ਲੋਕਾਂ ਨੇ ਆਪਣੇ ਆਪ ਨੂੰ ਗੁਫ਼ਾਵਾਂ ਅਤੇ ਪਹਾੜਾਂ ਦੀਆਂ ਉਤਲੀਆਂ ਚੱਟਾਨਾਂ ਪਿੱਛੇ ਲਕੋ ਲਿਆ। ਉੱਥੇ ਰਾਜੇ, ਰਾਜਪਾਲ, ਜਰਨੈਲ, ਅਮੀਰ ਅਤੇ ਸ਼ਕਤੀਸ਼ਾਲੀ ਲੋਕ ਸਨ। ਹਰ ਵਿਅਕਤੀ ਨੇ, ਭਾਵੇਂ ਉਹ ਗੁਲਾਮ ਸੀ ਜਾਂ ਅਜ਼ਾਦ ਖੁਦ ਨੂੰ ਲਕੋ ਲਿਆ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤਦ ਧਰਤੀ ਦੇ ਰਾਜੇ, ਰਾਜਕੁਮਾਰ, ਫੌਜ ਦੇ ਸਰਦਾਰ, ਅਮੀਰ, ਸ਼ਕਤੀਸ਼ਾਲੀ ਅਤੇ ਹੋਰ ਸਾਰੇ, ਗੁਲਾਮ ਅਤੇ ਅਜ਼ਾਦ, ਗੁਫ਼ਾਵਾਂ ਅਤੇ ਪਹਾੜਾਂ ਦੀਆਂ ਚਟਾਨਾਂ ਦੇ ਵਿੱਚ ਲੁਕ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਧਰਤੇ ਦੇ ਰਾਜਿਆਂ, ਅਮੀਰਾਂ, ਫੌਜ ਦੇ ਸਰਦਾਰਾਂ, ਧਨਵਾਨਾਂ, ਬਲਵੰਤਾਂ ਅਤੇ ਹਰੇਕ ਗੁਲਾਮ ਅਤੇ ਅਜ਼ਾਦ ਨੇ ਆਪਣੇ ਆਪ ਨੂੰ ਗੁਫਾਂ ਵਿੱਚ ਅਤੇ ਪਹਾੜਾਂ ਦੀਆਂ ਚਟਾਨਾਂ ਵਿੱਚ ਲੁਕੋ ਲਿਆ
Punjabi ERV
ਫ਼ੇਰ ਸਾਰੇ ਲੋਕਾਂ ਨੇ ਆਪਣੇ ਆਪ ਨੂੰ ਗੁਫ਼ਾਵਾਂ ਅਤੇ ਪਹਾਡ਼ਾਂ ਦੀਆਂ ਉਤਲੀਆਂ ਚੱਟਾਨਾਂ ਪਿਛੇ ਲਕੋ ਲਿਆ। ਉਥੇ ਰਾਜੇ, ਰਾਜਪਾਲ, ਜਰਨੈਲ, ਅਮੀਰ ਅਤੇ ਸ਼ਕਤੀਸ਼ਾਲੀ ਲੋਕ ਸਨ। ਹਰ ਵਿਅਕਤੀ ਨੇ, ਭਾਵੇਂ ਉਹ ਗੁਲਾਮ ਸੀ ਜਾਂ ਅਜ਼ਾਦ ਖੁਦ ਨੂੰ ਲਕੋ ਲਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਧਰਤੀ ਦੇ ਰਾਜਿਆਂ, ਅਮੀਰਾਂ, ਫੌਜ ਦੇ ਸਰਦਾਰਾਂ, ਧਨਵਾਨਾਂ, ਬਲਵੰਤਾਂ ਅਤੇ ਹਰੇਕ ਗੁਲਾਮ ਅਤੇ ਅਜ਼ਾਦ ਨੇ ਆਪਣੇ ਆਪ ਨੂੰ ਗੁਫ਼ਾਂਵਾਂ ਵਿੱਚ ਅਤੇ ਪਹਾੜਾਂ ਦੀਆਂ ਚੱਟਾਨਾਂ ਵਿੱਚ ਲੁਕੋ ਲਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے زمین دے بادشاہ تے امیر تے فوجی سردار تے مالدار تے زوراور تے سارے غلام تے اَزاد پہاڑاں دِیاں کُھندڑاں تے چٹاناں دے وِچ جا لُکے۔
Punjabi Standard Bible (Punjabi Standard Bible) 2023
ਤਦ ਧਰਤੀ ਦੇ ਰਾਜੇ, ਉੱਘੇ ਵਿਅਕਤੀ, ਸੈਨਾਪਤੀ, ਧਨਵਾਨ, ਬਲਵੰਤ ਅਤੇ ਹਰੇਕ ਗੁਲਾਮ ਅਤੇ ਅਜ਼ਾਦ ਪਹਾੜਾਂ ਦੀਆਂ ਚਟਾਨਾਂ ਅਤੇ ਗੁਫਾਵਾਂ ਵਿੱਚ ਲੁਕ ਗਏ।