Revelation 6:16 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਲੋਕਾਂ ਨੇ ਪਹਾੜਾਂ ਅਤੇ ਚੱਟਾਨਾਂ ਨੂੰ ਆਖਿਆ, “ਸਾਡੇ ਉੱਪਰ ਡਿੱਗ ਪਵੋ। ਸਾਨੂੰ ਉਸਤੋਂ ਲਕੋ ਲਵੋ ਜਿਹੜਾ ਤਖਤ ਤੇ ਬੈਠਦਾ ਹੈ ਅਤੇ ਲੇਲੇ ਦੇ ਗੁੱਸੇ ਤੋਂ ਲਕੋ ਲਵੋ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਹਨਾਂ ਨੇ ਪਹਾੜਾਂ ਅਤੇ ਚਟਾਨਾਂ ਨੂੰ ਪੁਕਾਰਿਆ ਅਤੇ ਕਿਹਾ, “ਸਾਡੇ ਉੱਤੇ ਡਿੱਗੋ ਅਤੇ ਸਾਨੂੰ ਉਸ ਦੇ ਚਿਹਰੇ ਤੋਂ ਜੋ ਸਿੰਘਾਸਣ ਉੱਤੇ ਬੈਠਾ ਹੈ ਅਤੇ ਲੇਲੇ ਦੇ ਕ੍ਰੋਧ ਤੋਂ ਲੁਕਾ ਲਓ!
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਓਹ ਪਹਾੜਾਂ ਅਤੇ ਚਟਾਨਾਂ ਨੂੰ ਕਹਿਣ ਲੱਗੇ ਭਈ ਸਾਡੇ ਉੱਤੇ ਡਿੱਗ ਪਓ! ਅਤੇ ਜਿਹੜਾ ਸਿੰਘਾਸਣ ਉੱਤੇ ਬਿਰਾਜਮਾਨ ਹੈ ਉਹ ਦੇ ਸਾਹਮਣਿਓਂ ਅਤੇ ਲੇਲੇ ਦੇ ਕ੍ਰੋਧ ਤੋਂ ਸਾਨੂੰ ਲੁਕਾ ਲਓ!
Punjabi ERV
ਲੋਕਾਂ ਨੇ ਪਹਾਡ਼ਾਂ ਅਤੇ ਚੱਟਾਨਾਂ ਨੂੰ ਆਖਿਆ, "ਸਾਡੇ ਉੱਪਰ ਡਿੱਗ ਪਵੋ। ਸਾਨੂੰ ਉਸਤੋਂ ਲਕੋ ਲਵੋ ਜਿਹਡ਼ਾ ਤਖਤ ਤੇ ਬੈਠਦਾ ਹੈ ਅਤੇ ਲੇਲੇ ਦੇ ਗੁੱਸੇ ਤੋਂ ਲਕੋ ਲਵੋ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਹ ਪਹਾੜਾਂ ਅਤੇ ਚੱਟਾਨਾਂ ਨੂੰ ਕਹਿਣ ਲੱਗੇ ਭਈ ਸਾਡੇ ਉੱਤੇ ਡਿੱਗ ਪਓ! ਅਤੇ ਜਿਹੜਾ ਸਿੰਘਾਸਣ ਉੱਤੇ ਬਿਰਾਜਮਾਨ ਹੈ ਉਹ ਦੇ ਸਾਹਮਣਿਓਂ ਅਤੇ ਲੇਲੇ ਦੇ ਕ੍ਰੋਧ ਤੋਂ ਸਾਨੂੰ ਲੁਕਾ ਲਓ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے پہاڑاں تے چٹاناں نُوں آکھن لگّے پئی ساڈے اُتّے ڈِگّ پَوو تے سانُوں اوہدی نظر توں جیہڑا تخت اُتّے بَیٹھا ہویا اے تے لیلے دے غضب توں لُکا لوؤ۔
Punjabi Standard Bible (Punjabi Standard Bible) 2023
ਉਨ੍ਹਾਂ ਨੇ ਪਹਾੜਾਂ ਅਤੇ ਚਟਾਨਾਂ ਨੂੰ ਕਿਹਾ, “ਸਾਡੇ ਉੱਤੇ ਡਿੱਗ ਪਵੋ ਅਤੇ ਸਾਨੂੰ ਉਸ ਦੇ ਸਾਹਮਣਿਓਂ ਜਿਹੜਾ ਸਿੰਘਾਸਣ ਉੱਤੇ ਬਿਰਾਜਮਾਨ ਹੈ ਅਤੇ ਲੇਲੇ ਦੇ ਕ੍ਰੋਧ ਤੋਂ ਲੁਕਾ ਲਵੋ,