Revelation 6:17 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਦੇ ਗੁੱਸੇ ਦਾ ਮਹਾਨ ਦਿਨ ਆ ਚੁੱਕਿਆ ਹੈ। ਕੌਣ ਇਸਦਾ ਸਾਹਮਣਾ ਕਰ ਸੱਕਦਾ ਹੈ?”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਿਉਂਕਿ ਪਰਮੇਸ਼ਵਰ ਅਤੇ ਲੇਲੇ ਦੇ ਗੁੱਸੇ ਦਾ ਮਹਾਨ ਦਿਨ ਆ ਗਿਆ ਹੈ, ਅਤੇ ਕੌਣ ਇਸਦਾ ਸਾਹਮਣਾ ਕਰ ਸਕਦਾ ਹੈ?”
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਓਹਨਾਂ ਦੇ ਕ੍ਰੋਧ ਦਾ ਵੱਡਾ ਦਿਹਾੜਾ ਆ ਪਹੁੰਚਿਆ ਹੈ! ਹੁਣ ਕੌਣ ਖਲੋ ਸੱਕਦਾ ਹੈॽ।।
Punjabi ERV
ਉਨ੍ਹਾਂ ਦੇ ਗੁੱਸੇ ਦਾ ਮਹਾਨ ਦਿਨ ਆ ਚੁਕਿਆ ਹੈ। ਕੌਣ ਇਸਦਾ ਸਾਮ੍ਹਣਾ ਕਰ ਸਕਦਾ ਹੈ?"
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਉਹਨਾਂ ਦੇ ਕ੍ਰੋਧ ਦਾ ਵੱਡਾ ਦਿਨ ਆ ਪਹੁੰਚਿਆ ਹੈ, ਹੁਣ ਕੌਣ ਖੜ੍ਹਾ ਹੋ ਸਕਦਾ ਹੈ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو اوہناں دے غضب دا وَڈا دِن آگیا اے۔ ہُن کون کھلو سکدا اے؟
Punjabi Standard Bible (Punjabi Standard Bible) 2023
ਕਿਉਂਕਿ ਉਨ੍ਹਾਂ ਦੇ ਕ੍ਰੋਧ ਦਾ ਮਹਾਨ ਦਿਨ ਆ ਗਿਆ ਹੈ! ਅਤੇ ਕੌਣ ਖੜ੍ਹਾ ਰਹਿ ਸਕਦਾ ਹੈ?”