Revelation 7:12 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਨੇ ਆਖਿਆ, “ਆਮੀਨ। ਉਸਤਤ, ਮਹਿਮਾ, ਸਿਆਣਪ, ਧੰਨਵਾਦੀ ਹੋਣਾ, ਸਤਿਕਾਰ, ਸ਼ਕਤੀ ਅਤੇ ਤਾਕਤ ਸਦਾ ਅਤੇ ਸਦਾ ਸਾਡੇ ਪਰਮੇਸ਼ੁਰ ਨੂੰ ਹੋਵੇ। ਆਮੀਨ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਹ ਕਹਿ ਕੇ: “ਆਮੀਨ! ਪ੍ਰਸ਼ੰਸਾ ਅਤੇ ਮਹਿਮਾ ਅਤੇ ਬੁੱਧੀ ਅਤੇ ਧੰਨਵਾਦ ਅਤੇ ਸਨਮਾਨ ਅਤੇ ਸ਼ਕਤੀ ਅਤੇ ਤਾਕਤ ਸਦਾ ਅਤੇ ਸਦਾ ਲਈ ਸਾਡੇ ਪਰਮੇਸ਼ਵਰ ਦੀ ਹੈ। ਆਮੀਨ!”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਬੋਲੇ, - ਆਮੀਨ! ਸਾਡੇ ਪਰਮੇਸ਼ੁਰ ਦਾ ਧੰਨਵਾਦ, ਮਹਿਮਾ, ਬੁੱਧ, ਸ਼ੁਕਰ, ਮਾਣ, ਸਮਰੱਥਾ ਅਤੇ ਸ਼ਕਤੀ ਜੁੱਗੋ ਜੁੱਗ ਹੋਵੇ! ਆਮੀਨ।।
Punjabi ERV
ਉਨ੍ਹਾਂ ਨੇ ਆਖਿਆ, "ਆਮੀਨ। ਉਸਤਤ, ਮਹਿਮਾ, ਸਿਆਣਪ, ਧਨਵਾਦੀ ਹੋਣਾ, ਸਤਿਕਾਰ, ਸ਼ਕਤੀ ਅਤੇ ਤਾਕਤ ਸਦਾ ਅਤੇ ਸਦਾ ਸਾਡੇ ਪਰਮੇਸ਼ੁਰ ਨੂੰ ਹੋਵੇ। ਆਮੀਨ।"
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਬੋਲੇ, - ਆਮੀਨ! ਸਾਡੇ ਪਰਮੇਸ਼ੁਰ ਦਾ ਧੰਨਵਾਦ, ਮਹਿਮਾ, ਬੁੱਧ, ਸ਼ੁਕਰ, ਮਾਣ, ਸਮਰੱਥਾ ਅਤੇ ਸ਼ਕਤੀ ਜੁੱਗੋ-ਜੁੱਗ ਹੋਵੇ! ਆਮੀਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
آکھیا آمِین وڈیائی تے جلال تے حِکمت تے شُکر تے عِزّت تے قُدرت تے طاقت ہمیشہ تِیکر ساڈے خُدا دی ہوئے آمِین۔
Punjabi Standard Bible (Punjabi Standard Bible) 2023
ਆਮੀਨ! ਉਸਤਤ, ਮਹਿਮਾ, ਬੁੱਧ, ਧੰਨਵਾਦ, ਆਦਰ, ਸ਼ਕਤੀ ਅਤੇ ਸਮਰੱਥਾ ਯੁਗੋ-ਯੁਗ ਸਾਡੇ ਪਰਮੇਸ਼ਰ ਦੀ ਰਹੇ। ਆਮੀਨ!