Revelation 7:13 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ਿਰ ਬਜ਼ੁਰਗਾਂ ਵਿੱਚੋਂ ਇੱਕ ਨੇ ਮੈਨੂੰ ਪੁੱਛਿਆ, “ਇਹ ਚਿੱਟੇ ਵਸਤਰ ਪਾਏ ਲੋਕ ਕੌਣ ਹਨ? ਉਹ ਕਿੱਥੋਂ ਆਏ ਹਨ?”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਫਿਰ ਇੱਕ ਬਜ਼ੁਰਗ ਨੇ ਮੈਨੂੰ ਪੁੱਛਿਆ, “ਜਿਹਨਾਂ ਨੇ ਚਿੱਟੇ ਚੋਗੇ ਪਹਿਨੇ ਹੋਏ ਹਨ, ਉਹ ਕੌਣ ਹਨ, ਅਤੇ ਇਹ ਕਿੱਥੋਂ ਆਏ ਹਨ?”
Punjabi Bible 2016 - ਪਵਿੱਤਰ ਬਾਈਬਲ O.V.
ਓਹਨਾਂ ਬਜ਼ੁਰਗਾਂ ਵਿੱਚੋਂ ਇੱਕ ਨੇ ਅੱਗੋਂ ਮੈਨੂੰ ਇਹ ਕਹਿ ਕੇ ਪੁੱਛਿਆ ਭਈ ਏਹ ਜਿਨ੍ਹਾਂ ਚਿੱਟੇ ਬਸਤਰ ਪਹਿਨੇ ਹਨ ਕੌਣ ਹਨ ਅਤੇ ਕਿੱਥੋਂ ਆਏॽ
Punjabi ERV
ਫ਼ਿਰ ਬਜ਼ੁਰਗਾਂ ਵਿੱਚੋਂ ਇੱਕ ਨੇ ਮੈਨੂੰ ਪੁੱਛਿਆ, "ਇਹ ਚਿਟ੍ਟੇ ਵਸਤਰ ਪਾਏ ਲੋਕ ਕੌਣ ਹਨ? ਉਹ ਕਿਥੋਂ ਆਏ ਹਨ?"
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹਨਾਂ ਬਜ਼ੁਰਗਾਂ ਵਿੱਚੋਂ ਇੱਕ ਨੇ ਅੱਗੋਂ ਮੈਨੂੰ ਇਹ ਕਹਿ ਕੇ ਪੁੱਛਿਆ ਭਈ ਇਹ ਜਿਨ੍ਹਾਂ ਚਿੱਟੇ ਬਸਤਰ ਪਹਿਨੇ ਹਨ ਕੌਣ ਹਨ ਅਤੇ ਕਿੱਥੋਂ ਆਏ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے بزُرگاں وِچوں اِک مَینُوں آکھن لگّا پئی ایہہ جِنہاں چِٹّے کپڑے پائے ہوئے نیں کون نیں تے کِتّھوں آئے ہوئے نیں؟
Punjabi Standard Bible (Punjabi Standard Bible) 2023
ਤਦ ਬਜ਼ੁਰਗਾਂ ਵਿੱਚੋਂ ਇੱਕ ਨੇ ਮੈਨੂੰ ਪੁੱਛਿਆ, “ਇਹ ਸਫ਼ੇਦ ਵਸਤਰ ਪਹਿਨੇ ਹੋਏ ਲੋਕ ਕੌਣ ਹਨ ਅਤੇ ਕਿੱਥੋਂ ਆਏ ਹਨ?”