Revelation 7:16 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਉਹ ਫ਼ੇਰ ਕਦੇ ਵੀ ਭੁੱਖੇ ਨਹੀਂ ਹੋਣਗੇ। ਉਹ ਫ਼ੇਰ ਕਦੇ ਵੀ ਪਿਆਸੇ ਨਹੀਂ ਹੋਣਗੇ। ਸੂਰਜ ਉਨ੍ਹਾਂ ਨੂੰ ਨੁਕਸਾਨ ਨਹੀਂ ਪੁਚਾਏਗਾ। ਕੋਈ ਤਪਸ਼ ਉਨ੍ਹਾਂ ਨੂੰ ਸਾੜੇਗੀ ਨਹੀਂ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
‘ਉਹ ਫਿਰ ਕਦੇ ਭੁੱਖੇ ਨਹੀਂ ਰਹਿਣਗੇ; ਉਹ ਫਿਰ ਕਦੇ ਵੀ ਪਿਆਸੇ ਨਹੀਂ ਹੋਣਗੇ। ਅਤੇ ਨਾ ਹੀ ਸੂਰਜ ਦੀ ਧੁੱਪ,’ ਅਤੇ ਨਾ ਹੀ ਤਪਦੀ ਗਰਮੀ ਦੀ ਕੋਈ ਲੂ ਉਨ੍ਹਾਂ ਉੱਤੇ ਪਵੇਗੀ।
Punjabi Bible 2016 - ਪਵਿੱਤਰ ਬਾਈਬਲ O.V.
ਓਹ ਫੇਰ ਭੁੱਖੇ ਨਾ ਹੋਣਗੇ, ਨਾ ਫੇਰ ਤਿਹਾਏ ਹੋਣਗੇ, ਨਾ ਧੁੱਪ, ਨਾ ਕੋਈ ਲੂ ਓਹਨਾਂ ਉੱਤੇ ਪਵੇਗੀ,
Punjabi ERV
ਉਹ ਫ਼ੇਰ ਕਦੇ ਵੀ ਭੁਖੇ ਨਹੀਂ ਹੋਣਗੇ। ਉਹ ਫ਼ੇਰ ਕਦੇ ਵੀ ਪਿਆਸੇ ਨਹੀਂ ਹੋਣਗੇ। ਸੂਰਜ ਉਨ੍ਹਾਂ ਨੂੰ ਨੁਕਸਾਨ ਨਹੀਂ ਪੁਚਾਏਗਾ। ਕੋਈ ਤਪਸ਼ ਉਨ੍ਹਾਂ ਨੂੰ ਸਾਡ਼ੇਗੀ ਨਹੀਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਫੇਰ ਭੁੱਖੇ ਨਾ ਹੋਣਗੇ, ਨਾ ਫੇਰ ਤਿਹਾਏ ਹੋਣਗੇ, ਨਾ ਧੁੱਪ, ਨਾ ਕੋਈ ਲੂ ਉਹਨਾਂ ਉੱਤੇ ਪਵੇਗੀ,
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایہدے پِچّھوں نا کدی اوہناں نُوں بُھکھ لگّے گی نا تَریہہ نا کدی اوہناں نُوں دُھپ ستائے گی نا گرمی۔
Punjabi Standard Bible (Punjabi Standard Bible) 2023
ਉਹ ਅੱਗੇ ਤੋਂ ਨਾ ਭੁੱਖੇ ਅਤੇ ਨਾ ਪਿਆਸੇ ਹੋਣਗੇ ਅਤੇ ਨਾ ਸੂਰਜ ਅਤੇ ਨਾ ਕਿਸੇ ਤਰ੍ਹਾਂ ਦੀ ਲੂ ਉਨ੍ਹਾਂ ਨੂੰ ਸਾੜੇਗੀ,