Revelation 7:3 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
“ਓਨਾ ਚਿਰ, ਜ਼ਮੀਨ, ਸਮੁੰਦਰ ਜਾਂ ਰੁੱਖਾਂ ਨੂੰ ਨੁਕਸਾਨ ਨਾ ਪਹੁੰਚਾਇਓ ਜਿੰਨਾ ਚਿਰ ਅਸੀਂ ਪਰਮੇਸ਼ੁਰ ਦੀ ਸੇਵਾ ਕਰਨ ਵਾਲੇ ਲੋਕਾਂ ਦੇ ਮੱਥਿਆਂ ਤੇ ਮੋਹਰ ਨਾ ਲਾ ਦੇਈਏ। ਸਾਨੂੰ ਉਨ੍ਹਾਂ ਦੇ ਮੱਥਿਆਂ ਉੱਤੇ ਨਿਸ਼ਾਨ ਜ਼ਰੂਰ ਲਾਉਣਾ ਚਾਹੀਦਾ ਹੈ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਜਦੋਂ ਤੱਕ ਅਸੀਂ ਸਾਡੇ ਪਰਮੇਸ਼ਵਰ ਦੇ ਦਾਸਾਂ ਦੇ ਮੱਥੇ ਉੱਤੇ ਮੋਹਰ ਨਹੀਂ ਲਗਾਉਂਦੇ, ਜ਼ਮੀਨ ਜਾਂ ਸਮੁੰਦਰ ਜਾਂ ਰੁੱਖਾਂ ਨੂੰ ਨੁਕਸਾਨ ਨਾ ਪਹੁੰਚਾਓ।”
Punjabi Bible 2016 - ਪਵਿੱਤਰ ਬਾਈਬਲ O.V.
ਜਿੰਨਾ ਚਿਰ ਅਸੀਂ ਆਪਣੇ ਪਰਮੇਸ਼ੁਰ ਦੇ ਦਾਸਾਂ ਦੇ ਮੱਥੇ ਉੱਤੇ ਮੋਹਰ ਨਾ ਲਾਈਏ ਤੁਸੀਂ ਧਰਤੀ ਯਾ ਸਮੁੰਦਰ ਯਾ ਰੁੱਖਾਂ ਦਾ ਵਿਗਾੜ ਨਾ ਕਰੋ
Punjabi ERV
"ਓਨਾ ਚਿਰ, ਜ਼ਮੀਨ, ਸਮੁੰਦਰ ਜਾਂ ਰੁਖਾਂ ਨੂੰ ਨੁਕਸਾਨ ਨਾ ਪਹੁੰਚਾਇਓ ਜਿੰਨਾ ਚਿਰ ਅਸੀਂ ਪਰਮੇਸ਼ੁਰ ਦੀ ਸੇਵਾ ਕਰਨ ਵਾਲੇ ਲੋਕਾਂ ਦੇ ਮਥਿਆਂ ਤੇ ਮੋਹਰ ਨਾ ਲਾ ਦੇਈਏ। ਸਾਨੂੰ ਉਨ੍ਹਾਂ ਦੇ ਮਥਿਆਂ ਉੱਤੇ ਨਿਸ਼ਾਨ ਜ਼ਰੂਰ ਲਾਉਣਾ ਚਾਹੀਦਾ ਹੈ।"
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਨ੍ਹਾਂ ਸਮਾਂ ਅਸੀਂ ਆਪਣੇ ਪਰਮੇਸ਼ੁਰ ਦੇ ਦਾਸਾਂ ਦੇ ਮੱਥੇ ਉੱਤੇ ਮੋਹਰ ਨਾ ਲਾਈਏ, ਤੁਸੀਂ ਧਰਤੀ ਜਾਂ ਸਮੁੰਦਰ ਜਾਂ ਰੁੱਖਾਂ ਦਾ ਵਿਗਾੜ ਨਾ ਕਰੋ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پئی جد تِیکر اسی خُدا دے بندیاں دے مَتّھے اُتّے مُہر نا لا لَئے۔ زمین تے سمُندر تے بُوٹیاں دا نُقصان نا کریو۔
Punjabi Standard Bible (Punjabi Standard Bible) 2023
“ਜਦੋਂ ਤੱਕ ਅਸੀਂ ਪਰਮੇਸ਼ਰ ਦੇ ਦਾਸਾਂ ਦੇ ਮੱਥਿਆਂ ਉੱਤੇ ਮੋਹਰ ਨਹੀਂ ਲਾ ਦਿੰਦੇ, ਉਦੋਂ ਤੱਕ ਤੁਸੀਂ ਨਾ ਧਰਤੀ, ਨਾ ਸਮੁੰਦਰ ਅਤੇ ਨਾ ਹੀ ਦਰਖ਼ਤਾਂ ਦਾ ਕੋਈ ਨੁਕਸਾਨ ਕਰਿਓ।”