Revelation 7:5 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੂਦਾਹ ਦੇ ਪਰਿਵਾਰ ਸਮੂਹ ਵਿੱਚੋਂ 12,000 ਰਊਬੇਨ ਦੇ ਪਰਿਵਾਰ ਸਮੂਹ ਵਿੱਚੋਂ 12,000 ਗਾਦ ਦੇ ਪਰਿਵਾਰ ਸਮੂਹ ਵਿੱਚੋਂ 12,000
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯਹੂਦਾਹ ਦੇ ਗੋਤ ਵਿੱਚੋਂ 12,000 ਉੱਤੇ ਮੋਹਰ ਲੱਗੀ ਹੋਈ ਸੀ, ਰਬੇਨ ਦੇ ਗੋਤ ਵਿੱਚੋਂ 12,000 ਉੱਤੇ ਮੋਹਰ ਲੱਗੀ ਹੋਈ ਸੀ, ਗਾਦ ਦੇ ਗੋਤ ਵਿੱਚੋਂ 12,000 ਉੱਤੇ ਮੋਹਰ ਲੱਗੀ ਹੋਈ ਸੀ,
Punjabi Bible 2016 - ਪਵਿੱਤਰ ਬਾਈਬਲ O.V.
ਯਹੂਦਾਹ ਦੇ ਗੋਤ ਵਿੱਚੋਂ ਬਾਰਾਂ ਹਜ਼ਾਰਾਂ ਉੱਤੇ ਮੋਹਰ ਲੱਗੀ । ਰਊਬੇਨ ਦੇ ਗੋਤ ਵਿੱਚ ਬਾਰਾਂ ਹਜ਼ਾਰ, ਗਾਦ ਦੇ ਗੋਤ ਵਿੱਚੋਂ ਬਾਰਾਂ ਹਜ਼ਾਰ,
Punjabi ERV
ਯਹੂਦਾਹ ਦੇ ਪਰਿਵਾਰ ਸਮੂਹ ਵਿੱਚੋਂ 12,000 ਰਊਬੇਨ ਦੇ ਪਰਿਵਾਰ ਸਮੂਹ ਵਿੱਚੋਂ 12,000 ਗੇਤ ਦੇ ਪਰਿਵਾਰ ਸਮੂਹ ਵਿੱਚੋਂ12,000
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੂਦਾਹ ਦੇ ਗੋਤ ਵਿੱਚੋਂ ਬਾਰਾਂ ਹਜ਼ਾਰ ਉੱਤੇ ਮੋਹਰ ਲੱਗੀ। ਰੂਬੇਨ ਦੇ ਗੋਤ ਵਿੱਚੋਂ ਬਾਰਾਂ ਹਜ਼ਾਰ, ਗਾਦ ਦੇ ਗੋਤ ਵਿੱਚੋਂ ਬਾਰਾਂ ਹਜ਼ਾਰ,
Punjabi Revised 2020 (Arabic Script) (پنجابی نواں عہد نامہ نظرثانی شدہ چھپائی)
یہُوداہ دے گھرانے وِچوں باراں ہزار اُتّے مُہر لائی گئی۔ رُوبن دے گھرانے وِچوں باراں ہزار اُتّے۔ جَدّ دے گھرانے وِچوں باراں ہزار اُتّے۔
Punjabi Standard Bible (Punjabi Standard Bible) 2023
ਯਹੂਦਾਹ ਦੇ ਗੋਤ ਵਿੱਚੋਂ ਬਾਰਾਂ ਹਜ਼ਾਰ ਉੱਤੇ ਮੋਹਰ ਲਾਈ ਗਈ; ਰਊਬੇਨ ਦੇ ਗੋਤ ਵਿੱਚੋਂ ਬਾਰਾਂ ਹਜ਼ਾਰ ਉੱਤੇ; ਗਾਦ ਦੇ ਗੋਤ ਵਿੱਚੋਂ ਬਾਰਾਂ ਹਜ਼ਾਰ ਉੱਤੇ;