Revelation 7:6 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਆਸ਼ੇਰ ਦੇ ਪਰਿਵਾਰ ਸਮੂਹ ਵਿੱਚੋਂ 12,000 ਨਫ਼ਤਾਲੀ ਦੇ ਪਰਿਵਾਰ ਸਮੂਹ ਵਿੱਚੋਂ 12,000 ਮਨੱਸ਼ਹ ਦੇ ਪਰਿਵਾਰ ਸਮੂਹ ਵਿੱਚੋਂ 12,000
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਸ਼ੇਰ ਦੇ ਗੋਤ ਵਿੱਚੋਂ 12,000 ਉੱਤੇ ਮੋਹਰ ਲੱਗੀ ਹੋਈ ਸੀ, ਨਫ਼ਤਾਲੀ ਦੇ ਗੋਤ ਵਿੱਚੋਂ 12,000 ਉੱਤੇ ਮੋਹਰ ਲੱਗੀ ਹੋਈ ਸੀ, ਮਨੱਸ਼ੇਹ ਦੇ ਗੋਤ ਵਿੱਚੋਂ 12,000 ਉੱਤੇ ਮੋਹਰ ਲੱਗੀ ਹੋਈ ਸੀ,
Punjabi Bible 2016 - ਪਵਿੱਤਰ ਬਾਈਬਲ O.V.
ਅਸ਼ੇਰ ਦੇ ਗੋਤ ਵਿੱਚੋਂ ਬਾਰਾਂ ਹਜ਼ਾਰ, ਨਫ਼ਤਾਲੀ ਦੇ ਗੋਤ ਵਿੱਚੋਂ ਬਾਰਾਂ ਹਜ਼ਾਰ, ਮਨੱਸ਼ਹ ਦੇ ਗੋਤ ਵਿੱਚੋਂ ਬਾਰਾਂ ਹਜ਼ਾਰ,
Punjabi ERV
ਆਸ਼ੇਰ ਦੇ ਪਰਿਵਾਰ ਸਮੂਹ ਵਿੱਚੋਂ 12,000 ਨਫ਼ਤਾਲੀ ਦੇ ਪਰਿਵਾਰ ਸਮੂਹ ਵਿੱਚੋਂ 12,000 ਮਨਸ਼ਹ ਦੇ ਪਰਿਵਾਰ ਸਮੂਹ ਵਿੱਚੋਂ 12,000
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਆਸ਼ੇਰ ਦੇ ਗੋਤ ਵਿੱਚੋਂ ਬਾਰਾਂ ਹਜ਼ਾਰ, ਨਫ਼ਥਾਲੀ ਦੇ ਗੋਤ ਵਿੱਚੋਂ ਬਾਰਾਂ ਹਜ਼ਾਰ, ਮਨੱਸ਼ਹ ਦੇ ਗੋਤ ਵਿੱਚੋਂ ਬਾਰਾਂ ਹਜ਼ਾਰ,
Punjabi Revised 2020 (Arabic Script) (پنجابی نواں عہد نامہ نظرثانی شدہ چھپائی)
آشر دے گھرانے وِچوں باراں ہزار اُتّے۔ نفتالی دے گھرانے وِچوں باراں ہزار اُتّے۔ منسّی دے گھرانے وِچوں باراں ہزار اُتّے۔
Punjabi Standard Bible (Punjabi Standard Bible) 2023
ਅਸ਼ੇਰ ਦੇ ਗੋਤ ਵਿੱਚੋਂ ਬਾਰਾਂ ਹਜ਼ਾਰ ਉੱਤੇ; ਨਫ਼ਤਾਲੀ ਦੇ ਗੋਤ ਵਿੱਚੋਂ ਬਾਰਾਂ ਹਜ਼ਾਰ ਉੱਤੇ; ਮਨੱਸ਼ਹ ਦੇ ਗੋਤ ਵਿੱਚੋਂ ਬਾਰਾਂ ਹਜ਼ਾਰ ਉੱਤੇ;