Revelation 7:7 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਸ਼ਿਮਓਨ ਦੇ ਪਰਿਵਾਰ ਵਿੱਚੋਂ 12,000 ਲੇਵੀ ਦੇ ਪਰਿਵਾਰ ਸਮੂਹ ਵਿੱਚੋਂ 12,000 ਯਿੱਸਾਕਾਰ ਦੇ ਪਰਿਵਾਰ ਸਮੂਹ ਵਿੱਚੋਂ 12,000
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਸ਼ਿਮਓਨ ਦੇ ਗੋਤ ਵਿੱਚੋਂ 12,000 ਉੱਤੇ ਮੋਹਰ ਲੱਗੀ ਹੋਈ ਸੀ, ਲੇਵੀ ਦੇ ਗੋਤ ਵਿੱਚੋਂ 12,000 ਉੱਤੇ ਮੋਹਰ ਲੱਗੀ ਹੋਈ ਸੀ, ਇੱਸਾਕਾਰ ਦੇ ਗੋਤ ਵਿੱਚੋਂ 12,000 ਉੱਤੇ ਮੋਹਰ ਲੱਗੀ ਹੋਈ ਸੀ,
Punjabi Bible 2016 - ਪਵਿੱਤਰ ਬਾਈਬਲ O.V.
ਸ਼ਿਮਓਨ ਦੇ ਗੋਤ ਵਿੱਚੋਂ ਬਾਰਾਂ ਹਜ਼ਾਰ, ਲੇਵੀ ਦੇ ਗੋਤ ਵਿੱਚੋਂ ਬਾਰਾਂ ਹਜ਼ਾਰ, ਯਿੱਸਾਕਾਰ ਦੇ ਗੋਤ ਵਿੱਚੋਂ ਬਾਰਾਂ ਹਜ਼ਾਰ,
Punjabi ERV
ਸਿਮਓਨ ਦੇ ਪਰਿਵਾਰ ਵਿੱਚੋਂ 12,000 ਲੇਵੀ ਦੇ ਪਰਿਵਾਰ ਸਮੂਹ ਵਿੱਚੋਂ 12,000 ਯਿਸ੍ਸਾਕਾਰ ਦੇ ਪਰਿਵਾਰ ਸਮੂਹ ਵਿੱਚੋਂ 12,000
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸ਼ਮਊਨ ਦੇ ਗੋਤ ਵਿੱਚੋਂ ਬਾਰਾਂ ਹਜ਼ਾਰ, ਲੇਵੀ ਦੇ ਗੋਤ ਵਿੱਚੋਂ ਬਾਰਾਂ ਹਜ਼ਾਰ, ਯਿੱਸਾਕਾਰ ਦੇ ਗੋਤ ਵਿੱਚੋਂ ਬਾਰਾਂ ਹਜ਼ਾਰ,
Punjabi Revised 2020 (Arabic Script) (پنجابی نواں عہد نامہ نظرثانی شدہ چھپائی)
شمعُون دے گھرانے وِچوں باراں ہزار اُتّے۔ لاوی دے گھرانے وِچوں باراں ہزار اُتّے۔ اِشکار دے گھرانے وِچوں باراں ہزار اُتّے۔
Punjabi Standard Bible (Punjabi Standard Bible) 2023
ਸ਼ਿਮਓਨ ਦੇ ਗੋਤ ਵਿੱਚੋਂ ਬਾਰਾਂ ਹਜ਼ਾਰ ਉੱਤੇ; ਲੇਵੀ ਦੇ ਗੋਤ ਵਿੱਚੋਂ ਬਾਰਾਂ ਹਜ਼ਾਰ ਉੱਤੇ; ਯਿੱਸਾਕਾਰ ਦੇ ਗੋਤ ਵਿੱਚੋਂ ਬਾਰਾਂ ਹਜ਼ਾਰ ਉੱਤੇ;