Revelation 7:8 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਜ਼ਬੂਲੁਨ ਦੇ ਪਰਿਵਾਰ ਸਮੂਹ ਵਿੱਚੋਂ 12,000 ਯੂਸੁਫ਼ ਦੇ ਪਰਿਵਾਰ ਸਮੂਹ ਵਿੱਚੋਂ 12,000 ਬਿਨਯਾਮੀਨ ਦੇ ਪਰਿਵਾਰ ਵਿੱਚੋਂ 12,000
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜ਼ਬੁਲੂਨ ਦੇ ਗੋਤ ਵਿੱਚੋਂ 12,000 ਉੱਤੇ ਮੋਹਰ ਲੱਗੀ ਹੋਈ ਸੀ, ਯੋਸੇਫ਼ ਦੇ ਗੋਤ ਵਿੱਚੋਂ 12,000 ਉੱਤੇ ਮੋਹਰ ਲੱਗੀ ਹੋਈ ਸੀ, ਬਿਨਯਾਮੀਨ ਦੇ ਗੋਤ ਵਿੱਚੋਂ 12,000 ਉੱਤੇ ਮੋਹਰ ਲੱਗੀ ਹੋਈ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਜ਼ਬੂਲੁਨ ਦੇ ਗੋਤ ਵਿੱਚੋਂ ਬਾਰਾਂ ਹਜ਼ਾਰ, ਯੂਸਫ਼ ਦੇ ਗੋਤ ਵਿੱਚੋਂ ਬਾਰਾਂ ਹਜ਼ਾਰ, ਬਿਨਯਾਮੀਨ ਦੇ ਗੋਤ ਵਿੱਚੋਂ ਬਾਰਾਂ ਹਜ਼ਾਰ ਉਤੇ ਮੋਹਰ ਲੱਗੀ ।।
Punjabi ERV
ਜ਼ਬੂਲੁਨ ਦੇ ਪਰਿਵਾਰ ਸਮੂਹ ਵਿੱਚੋਂ 12,000 ਯੂਸੁਫ਼ ਦੇ ਪਰਿਵਾਰ ਸਮੂਹ ਵਿੱਚੋਂ 12,000 ਬਿਨਯਾਮੀਨ ਦੇ ਪਰਿਵਾਰ ਵਿੱਚੋਂ 12,000
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜ਼ਬੂਲੁਨ ਦੇ ਗੋਤ ਵਿੱਚੋਂ ਬਾਰਾਂ ਹਜ਼ਾਰ, ਯੂਸੁਫ਼ ਦੇ ਗੋਤ ਵਿੱਚੋਂ ਬਾਰਾਂ ਹਜ਼ਾਰ ਅਤੇ ਬਿਨਯਾਮੀਨ ਦੇ ਗੋਤ ਵਿੱਚੋਂ ਬਾਰਾਂ ਹਜ਼ਾਰ ਉੱਤੇ ਮੋਹਰ ਲੱਗੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
زبُولُون دے گھرانے وِچوں باراں ہزار اُتّے۔ یُوسف دے گھرانے وِچوں باراں ہزار اُتّے۔ بِنیمِین دے گھرانے وِچوں باراں ہزار اُتّے۔
Punjabi Standard Bible (Punjabi Standard Bible) 2023
ਜ਼ਬੂਲੂਨ ਦੇ ਗੋਤ ਵਿੱਚੋਂ ਬਾਰਾਂ ਹਜ਼ਾਰ ਉੱਤੇ; ਯੂਸੁਫ਼ ਦੇ ਗੋਤ ਵਿੱਚੋਂ ਬਾਰਾਂ ਹਜ਼ਾਰ ਉੱਤੇ ਅਤੇ ਬਿਨਯਾਮੀਨ ਦੇ ਗੋਤ ਵਿੱਚੋਂ ਬਾਰਾਂ ਹਜ਼ਾਰ ਉੱਤੇ ਮੋਹਰ ਲਾਈ ਗਈ।