Revelation 8:1 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਲੇਲੇ ਨੇ ਸੱਤਵੀਂ ਮੋਹਰ ਖੋਲ੍ਹੀ। ਫ਼ਿਰ ਉੱਥੇ ਸਵਰਗ ਵਿੱਚ ਲਗਭਗ ਅੱਧੇ ਘੰਟੇ ਤੱਕ ਚੁੱਪੀ ਛਾਈ ਰਹੀ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਲੇਲੇ ਨੇ ਸੱਤਵੀਂ ਮੋਹਰ ਖੋਲ੍ਹੀ, ਸਵਰਗ ਵਿੱਚ ਲਗਭਗ ਅੱਧੇ ਘੰਟੇ ਲਈ ਸੱਨਾਟਾ ਛਾ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਜਾਂ ਸੱਤਵੀਂ ਮੋਹਰ ਉਹ ਨੇ ਤੋੜੀ ਤਾਂ ਸੁਰਗ ਵਿੱਚ ਅੱਧੇਕੁ ਘੰਟੇ ਤੀਕ ਚੁੱਪਚਾਣ ਰਹੀ
Punjabi ERV
ਲੇਲੇ ਨੇ ਸੱਤਵੀਂ ਮੋਹਰ ਖੋਲ੍ਹੀ। ਫ਼ਿਰ ਉਥੇ ਸਵਰਗ ਵਿੱਚ ਲਗਭਗ ਅਧੇ ਘੰਟੇ ਤੱਕ ਚੁੱਪੀ ਛਾਈ ਰਹੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦੋਂ ਉਹ ਨੇ ਸੱਤਵੀਂ ਮੋਹਰ ਤੋੜੀ ਤਾਂ ਸਵਰਗ ਵਿੱਚ ਅੱਧੇ ਕੁ ਘੰਟੇ ਤੱਕ ਖਮੋਸ਼ੀ ਛਾ ਗਈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جد اوس ستوِیں مُہر توڑی تے ادھے گھنٹے تِیکر اسمان وِچ چُپ لگّی رہی۔
Punjabi Standard Bible (Punjabi Standard Bible) 2023
ਜਦੋਂ ਲੇਲੇ ਨੇ ਸੱਤਵੀਂ ਮੋਹਰ ਖੋਲ੍ਹੀ ਤਾਂ ਸਵਰਗ ਵਿੱਚ ਅੱਧੇ ਘੰਟੇ ਤੱਕ ਚੁੱਪੀ ਛਾਈ ਰਹੀ।