Revelation 8:10 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ਿਰ ਤੀਜੇ ਦੂਤ ਨੇ ਆਪਣੀ ਤੁਰ੍ਹੀ ਵਜਾਈ। ਫ਼ਿਰ ਮਸ਼ਾਲ ਵਾਂਗ ਬਲਦਾ ਹੋਇਆ ਇੱਕ ਵੱਡਾ ਤਾਰਾ ਅਕਾਸ਼ ਵਿੱਚੋਂ ਡਿੱਗਿਆ। ਇਹ ਤਾਰਾ ਦਰਿਆਵਾਂ ਅਤੇ ਪਾਣੀਆਂ ਦੇ ਝਰਨਿਆਂ ਦੇ ਤੀਜੇ ਹਿੱਸੇ ਉੱਤੇ ਡਿੱਗਿਆ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤੀਜੇ ਦੂਤ ਨੇ ਆਪਣੀ ਤੁਰ੍ਹੀ ਵਜਾਈ ਤਾਂ ਇੱਕ ਮਹਾਨ ਤਾਰਾ, ਇੱਕ ਮਸ਼ਾਲ ਵਾਂਗ ਬਲਦਾ ਹੋਇਆ, ਅਸਮਾਨ ਤੋਂ ਇੱਕ ਤਿਹਾਈ ਨਦੀਆਂ ਅਤੇ ਪਾਣੀ ਦੇ ਚਸ਼ਮਿਆਂ ਤੇ ਡਿੱਗ ਪਿਆ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਤੀਜੇ ਦੂਤ ਨੇ ਤੁਰ੍ਹੀ ਵਜਾਈ ਤਾਂ ਇੱਕ ਵੱਡਾ ਤਾਰਾ ਮਸਾਲ ਵਾਂਙੁ ਬਲਦਾ ਹੋਇਆ ਅਕਾਸ਼ੋਂ ਟੁੱਟਿਆ ਅਤੇ ਨਦੀਆਂ ਦੀ ਇੱਕ ਤਿਹਾਈ ਉੱਤੇ ਅਤੇ ਪਾਣੀਆਂ ਦਿਆਂ ਸੁੰਬਾਂ ਉੱਤੇ ਜਾ ਪਿਆ
Punjabi ERV
ਫ਼ਿਰ ਤੀਜੇ ਦੂਤ ਨੇ ਆਪਣੀ ਤੂਰ੍ਹੀ ਵਜਾਈ। ਫ਼ਿਰ ਮਸ਼ਾਲ ਵਾਂਗ ਬਲਦਾ ਹੋਇਆ ਇੱਕ ਵੱਡਾ ਤਾਰਾ ਅਕਾਸ਼ ਵਿੱਚੋਂ ਡਿਗਿਆ। ਇਹ ਤਾਰਾ ਦਰਿਆਵਾਂ ਅਤੇ ਪਾਣੀਆਂ ਦੇ ਝਰਨਿਆਂ ਦੇ ਤੀਜੇ ਹਿੱਸੇ ਉੱਤੇ ਡਿਗਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਤੀਜੇ ਦੂਤ ਨੇ ਤੁਰ੍ਹੀ ਵਜਾਈ ਤਾਂ ਇੱਕ ਵੱਡਾ ਤਾਰਾ ਮਸ਼ਾਲ ਵਾਗੂੰ ਬਲਦਾ ਹੋਇਆ ਅਕਾਸ਼ੋਂ ਟੁੱਟਿਆ ਅਤੇ ਨਦੀਆਂ ਦੀ ਇੱਕ ਤਿਹਾਈ ਉੱਤੇ ਅਤੇ ਪਾਣੀਆਂ ਦੇ ਸੋਤਿਆਂ ਉੱਤੇ ਜਾ ਪਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جد ترِیجے فرِشتے تُرہی نُوں پُھوک ماری تے اِک وَڈا سارا تارہ مشال وانگر بلدا ہویا اسمانوں ٹُٹ پیا تے ترِیجے حِصّے دریاواں تے پانی دے چشمیاں اُتّے آ پیا۔
Punjabi Standard Bible (Punjabi Standard Bible) 2023
ਫਿਰ ਤੀਜੇ ਸਵਰਗਦੂਤ ਨੇ ਤੁਰ੍ਹੀ ਵਜਾਈ ਅਤੇ ਮਸ਼ਾਲ ਵਾਂਗ ਬਲਦਾ ਹੋਇਆ ਇੱਕ ਵਿਸ਼ਾਲ ਤਾਰਾ ਅਕਾਸ਼ ਤੋਂ ਟੁੱਟ ਕੇ ਨਦੀਆਂ ਦੇ ਇੱਕ ਤਿਹਾਈ ਹਿੱਸੇ ਉੱਤੇ ਅਤੇ ਪਾਣੀਆਂ ਦੇ ਸੋਤਿਆਂ ਉੱਤੇ ਡਿੱਗ ਪਿਆ।