Revelation 8:2 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਅਤੇ ਮੈਂ ਉਨ੍ਹਾਂ ਸੱਤਾਂ ਦੂਤਾਂ ਨੂੰ ਦੇਖਿਆ ਜਿਹੜੇ ਪਰਮੇਸ਼ੁਰ ਸਾਹਮਣੇ ਖਲੋਤੇ ਹੋਏ ਸਨ। ਉਨ੍ਹਾਂ ਨੂੰ ਸੱਤ ਬਿਗੁਲ ਦਿੱਤੇ ਗਏ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਮੈਂ ਉਹਨਾਂ ਸੱਤ ਦੂਤਾਂ ਨੂੰ ਵੇਖਿਆ ਜੋ ਪਰਮੇਸ਼ਵਰ ਦੇ ਸਾਹਮਣੇ ਖੜ੍ਹੇ ਰਹਿੰਦੇ ਹਨ ਅਤੇ ਉਹਨਾਂ ਨੂੰ ਸੱਤ ਤੁਰ੍ਹੀਆਂ ਦਿੱਤੀਆਂ ਗਈਆਂ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਮੈਂ ਓਹਨਾਂ ਸੱਤਾਂ ਦੂਤਾਂ ਨੂੰ ਵੇਖਿਆ ਜਿਹੜੇ ਪਰਮੇਸ਼ੁਰ ਦੇ ਹਜ਼ੂਰ ਰਹਿੰਦੇ ਸਨ, ਅਤੇ ਓਹਨਾਂ ਨੂੰ ਸੱਤ ਤੁਰ੍ਹੀਆਂ ਫੜਾਈਆਂ ਗਈਆਂ।।
Punjabi ERV
ਅਤੇ ਮੈਂ ਉਨ੍ਹਾਂ ਸੱਤਾਂ ਦੂਤਾਂ ਨੂੰ ਦੇਖਿਆ ਜਿਹਡ਼ੇ ਪਰਮੇਸ਼ੁਰ ਸਾਮ੍ਹਣੇ ਖਲੋਤੇ ਹੋਏ ਸਨ। ਉਨ੍ਹਾਂ ਨੂੰ ਸੱਤ ਬਿਗੁਲ ਦਿੱਤੇ ਗਏ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਮੈਂ ਉਹਨਾਂ ਸੱਤਾਂ ਦੂਤਾਂ ਨੂੰ ਵੇਖਿਆ ਜਿਹੜੇ ਪਰਮੇਸ਼ੁਰ ਦੇ ਹਜ਼ੂਰ ਖੜ੍ਹੇ ਰਹਿੰਦੇ ਹਨ, ਅਤੇ ਉਹਨਾਂ ਨੂੰ ਸੱਤ ਤੁਰ੍ਹੀਆਂ ਫੜਾਈਆਂ ਗਈਆਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے مَیں اوہناں ستّاں فرِشتیاں نُوں ویکھیا۔ جیہڑے خُدا دے سامھنے کھلوتے رہندے نیں۔ تے اوہناں نُوں سَتّ تُرہیاں دِتّیاں گِئیاں۔
Punjabi Standard Bible (Punjabi Standard Bible) 2023
ਫਿਰ ਮੈਨੂੰ ਉਹ ਸੱਤ ਸਵਰਗਦੂਤ ਵਿਖਾਈ ਦਿੱਤੇ ਜਿਹੜੇ ਪਰਮੇਸ਼ਰ ਦੀ ਹਜ਼ੂਰੀ ਵਿੱਚ ਖੜ੍ਹੇ ਰਹਿੰਦੇ ਹਨ ਅਤੇ ਉਨ੍ਹਾਂ ਨੂੰ ਸੱਤ ਤੁਰ੍ਹੀਆਂ ਦਿੱਤੀਆਂ ਗਈਆਂ।