Revelation 8:4 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਧੂਪ ਦਾ ਧੂਂਆਂ ਦੂਤ ਦੇ ਹੱਥਾਂ ਵਿੱਚੋਂ ਪਰਮੇਸ਼ੁਰ ਕੋਲ ਉਤਾਹਾਂ ਨੂੰ ਗਿਆ। ਇਹ ਧੂਆਂ ਪਰਮੇਸ਼ੁਰ ਦੇ ਲੋਕਾਂ ਦੀਆਂ ਪ੍ਰਾਰਥਨਾ ਨਾਲ ਉੱਪਰ ਉੱਠਿਆ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਧੂਪ ਦਾ ਧੂੰਆਂ ਪਰਮੇਸ਼ਵਰ ਦੇ ਲੋਕਾਂ ਦੀਆਂ ਪ੍ਰਾਰਥਨਾਵਾਂ ਦੇ ਨਾਲ, ਦੂਤ ਦੇ ਹੱਥੋਂ ਪਰਮੇਸ਼ਵਰ ਦੇ ਅੱਗੇ ਉੱਪਰ ਪਹੁੰਚ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਧੂਪ ਦਾ ਧੂੰਆਂ ਸੰਤਾਂ ਦੀਆਂ ਪ੍ਰਾਰਥਨਾ ਨਾਲ ਓਸ ਦੂਤ ਦੇ ਹੱਥੋਂ ਪਰਮੇਸ਼ੁਰ ਦੇ ਹਜ਼ੂਰ ਅੱਪੜ ਗਿਆ
Punjabi ERV
ਧੂਪ ਦਾ ਧੂਂਆਂ ਦੂਤ ਦੇ ਹੱਥਾਂ ਵਿਚੋਂ ਪਰਮੇਸ਼ੁਰ ਕੋਲ ਉਤਾਹਾਂ ਨੂੰ ਗਿਆ। ਇਹ ਧੂਆਂ ਪਰਮੇਸ਼ੁਰ ਦੇ ਲੋਕਾਂ ਦੀਆਂ ਅਰਦਾਸਾਂ ਨਾਲ ਉੱਪਰ ਉਠਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਧੂਪ ਦਾ ਧੂੰਆਂ ਸੰਤਾਂ ਦੀਆਂ ਪ੍ਰਾਰਥਨਾਵਾਂ ਨਾਲ ਉਸ ਦੂਤ ਦੇ ਹੱਥੋਂ ਪਰਮੇਸ਼ੁਰ ਦੇ ਹਜ਼ੂਰ ਪਹੁੰਚ ਗਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوس دُھوف دا دُھوں فرِشتے دے ہتھّوں پاک لوکاں دی دُعاواں دے نال خُدا دے اگّے اَپڑ گیا۔
Punjabi Standard Bible (Punjabi Standard Bible) 2023
ਤਦ ਧੂਫ਼ ਦਾ ਧੂੰਆਂ ਸਵਰਗਦੂਤ ਦੇ ਹੱਥ ਵਿੱਚੋਂ ਉੱਠ ਕੇ ਸੰਤਾਂ ਦੀਆਂ ਪ੍ਰਾਰਥਨਾਵਾਂ ਸਹਿਤ ਪਰਮੇਸ਼ਰ ਦੇ ਸਾਹਮਣੇ ਪਹੁੰਚਿਆ।