Revelation 8:6 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ਿਰ ਉਹ ਦੂਤ ਜਿਨ੍ਹਾਂ ਕੋਲ ਸੱਤ ਤੁਰ੍ਹੀਆਂ ਸਨ ਆਪਣੀਆਂ ਤੁਰ੍ਹੀਆਂ ਵਜਾਉਣ ਲਈ ਤਿਆਰ ਹੋਏ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤਦ ਉਹਨਾਂ ਸੱਤਾਂ ਦੂਤਾਂ ਨੇ ਜਿਨ੍ਹਾਂ ਕੋਲ ਸੱਤ ਤੁਰ੍ਹੀਆਂ ਸਨ ਆਪਣੇ ਆਪ ਨੂੰ ਤੁਰ੍ਹੀਆਂ ਵਜਾਉਣ ਲਈ ਤਿਆਰ ਕੀਤਾ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਓਹਨਾਂ ਸੱਤਾ ਦੂਤਾਂ ਨੇ ਜਿਨ੍ਹਾਂ ਕੋਲ ਸੱਤ ਤੁਰ੍ਹੀਆਂ ਸਨ ਆਪਣੇ ਆਪ ਨੂੰ ਤੁਰ੍ਹੀਆਂ ਵਜਾਉਣ ਲਈ ਤਿਆਰ ਕੀਤਾ ।।
Punjabi ERV
ਫ਼ਿਰ ਉਹ ਦੂਤ ਜਿਨ੍ਹਾਂ ਕੋਲ ਸੱਤ ਤੂਰ੍ਹੀਆਂ ਸਨ ਆਪਣੀਆਂ ਤੂਰ੍ਹੀਆਂ ਵਜਾਉਣ ਲਈ ਤਿਆਰ ਹੋਏ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਉਹਨਾਂ ਸੱਤਾਂ ਦੂਤਾਂ ਨੇ ਜਿਨ੍ਹਾਂ ਕੋਲ ਸੱਤ ਤੁਰ੍ਹੀਆਂ ਸਨ, ਆਪਣੇ ਆਪ ਨੂੰ ਤੁਰ੍ਹੀਆਂ ਵਜਾਉਣ ਲਈ ਤਿਆਰ ਕੀਤਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہ سَتّے فرِشتے جِنہاں دے کول اوہ سَتّ تُرہیاں سن پُھوکن نُوں تیار ہو گئے۔
Punjabi Standard Bible (Punjabi Standard Bible) 2023
ਤਦ ਸੱਤ ਸਵਰਗਦੂਤ ਜਿਨ੍ਹਾਂ ਕੋਲ ਸੱਤ ਤੁਰ੍ਹੀਆਂ ਸਨ, ਇਨ੍ਹਾਂ ਨੂੰ ਵਜਾਉਣ ਲਈ ਤਿਆਰ ਹੋਏ।