Revelation 8:7 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਜਦੋਂ ਪਹਿਲੇ ਦੂਤ ਨੇ ਆਪਣੀ ਤੁਰ੍ਹੀ ਵਜਾਈ। ਤੁਰੰਤ ਹੀ, ਲਹੂ ਨਾਲ ਮਿਸ਼੍ਰਿਤ ਗੜ੍ਹੇ ਅਤੇ ਅੱਗ ਧਰਤੀ ਤੇ ਡਿੱਗਣੇ ਸ਼ੁਰੂ ਹੋ ਗਏ। ਅਤੇ ਧਰਤੀ ਦਾ ਤੀਜਾ ਹਿੱਸਾ, ਰੁੱਖਾਂ ਦਾ ਤੀਜਾ ਹਿੱਸਾ ਅਤੇ ਹਰਾ ਘਾਹ ਇਸਦੇ ਨਾਲ ਸੜ ਗਿਆ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਹਿਲੇ ਦੂਤ ਨੇ ਆਪਣੀ ਤੁਰ੍ਹੀ ਵਜਾਈ ਤਾਂ ਉੱਥੇ ਲਹੂ ਨਾਲ ਰਲੇ ਹੋਏ ਗੜੇ ਅਤੇ ਅੱਗ ਪ੍ਰਗਟ ਹੋਈ ਅਤੇ ਧਰਤੀ ਉੱਤੇ ਸੁੱਟੀ ਗਈ। ਧਰਤੀ ਦਾ ਇੱਕ ਤਿਹਾਈ ਹਿੱਸਾ ਸੜ ਗਿਆ, ਇੱਕ ਤਿਹਾਈ ਰੁੱਖ ਸੜ ਗਏ, ਅਤੇ ਸਾਰਾ ਹਰਾ ਘਾਹ ਸੜ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਪਹਿਲੇ ਨੇ ਤੁਰ੍ਹੀ ਵਜਾਈ ਤਾਂ ਲਹੂ ਨਾਲ ਮਿਲੇ ਹੋਏ ਗੜੇ ਅਤੇ ਅੱਗ ਪਰਗਟ ਹੋਈ ਅਤੇ ਧਰਤੀ ਉੱਤੇ ਸੁੱਟੀ ਗਈ, ਤਾਂ ਧਰਤੀ ਦੀ ਇੱਕ ਤਿਹਾਈ ਸੜ ਗਈ ਅਤੇ ਰੁੱਖਾਂ ਦੀ ਇੱਕ ਤਿਹਾਈ ਸੜ ਗਈ ਅਤੇ ਸਭ ਹਰਾ ਘਾਹ ਸੜ ਗਿਆ।।
Punjabi ERV
ਜਦੋਂ ਪਹਿਲੇ ਦੂਤ ਨੇ ਆਪਣੀ ਤੂਰ੍ਹੀ ਵਜਾਈ। ਤੁਰੰਤ ਹੀ, ਲਹੂ ਨਾਲ ਮਿਸ਼੍ਰਿਤ ਗਡ਼ੇ ਅਤੇ ਅੱਗ ਧਰਤੀ ਤੇ ਡਿੱਗਣੇ ਸ਼ੁਰੂ ਹੋ ਗਏ। ਅਤੇ ਧਰਤੀ ਦਾ ਤੀਜਾ ਹਿੱਸਾ, ਰੁਖਾਂ ਦਾ ਤੀਜਾ ਹਿੱਸਾ ਅਤੇ ਹਰਾ ਘਾਹ ਇਸਦੇ ਨਾਲ ਸਡ਼ ਗਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਹਿਲੇ ਦੂਤ ਨੇ ਤੁਰ੍ਹੀ ਵਜਾਈ ਤਾਂ ਲਹੂ ਨਾਲ ਮਿਲੇ ਹੋਏ ਗੜੇ ਅਤੇ ਅੱਗ ਪਰਗਟ ਹੋਈ ਜੋ ਧਰਤੀ ਉੱਤੇ ਸੁੱਟੀ ਗਈ, ਤਦ ਧਰਤੀ ਦੀ ਇੱਕ ਤਿਹਾਈ ਅਤੇ ਰੁੱਖਾਂ ਦੀ ਇੱਕ ਤਿਹਾਈ ਸੜ ਗਈ ਅਤੇ ਸਭ ਹਰਾ ਘਾਹ ਸੜ ਗਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جد پہلی تُرہی وَجّی تے گڑے تے اَگ جِنہاں وِچ لہو رلیا ہویا سی جمّے تے زمین اُتّے سُٹّے گئے۔ تے زمین دا ترِیجا حِصّہ سڑ گیا تے ترِیجا حِصّہ بُوٹے تے سارا ہرا گھاہ سڑ گیا۔
Punjabi Standard Bible (Punjabi Standard Bible) 2023
ਪਹਿਲੇ ਸਵਰਗਦੂਤ ਨੇ ਆਪਣੀ ਤੁਰ੍ਹੀ ਵਜਾਈ ਅਤੇ ਲਹੂ ਮਿਲੇ ਹੋਏ ਗੜੇ ਅਤੇ ਅੱਗ ਧਰਤੀ ਉੱਤੇ ਉਛਾਲ ਦਿੱਤੀ। ਇਸ ਨਾਲ ਧਰਤੀ ਦਾ ਇੱਕ ਤਿਹਾਈ ਹਿੱਸਾ ਸੜ ਗਿਆ, ਦਰਖ਼ਤਾਂ ਦਾ ਇੱਕ ਤਿਹਾਈ ਹਿੱਸਾ ਸੜ ਗਿਆ ਅਤੇ ਸਾਰਾ ਹਰਾ ਘਾਹ ਸੜ ਗਿਆ।