Revelation 9:11 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਟਿੱਡੀਆਂ ਦਾ ਇੱਕ ਰਾਜਾ ਸੀ। ਇਹ ਤਲਹੀਣ ਖੱਡ ਦਾ ਦੂਤ ਸੀ। ਉਸਦਾ ਨਾਮ ਇਬਰਾਨੀ ਭਾਸ਼ਾ ਵਿੱਚ ਅਬੱਦੋਨ ਹੈ। ਯੂਨਾਨੀ ਭਾਸ਼ਾ ਵਿੱਚ ਉਸਦਾ ਨਾਮ ਅਪੁਲੂਉਨ (ਵਿਨਾਸ਼ਕ) ਹੈ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਥਾਹ ਕੁੰਡ ਦਾ ਦੂਤ ਉਹਨਾਂ ਉੱਤੇ ਰਾਜਾ ਸੀ। ਜਿਸਦਾ ਇਬਰਾਨੀ ਵਿੱਚ ਨਾਮ ਅਬਾਦੋਨ ਹੈ ਅਤੇ ਯੂਨਾਨੀ ਵਿੱਚ ਅਪੋਲਿਓਨ (ਅਰਥਾਤ ਵਿਨਾਸ਼ਕਾਰੀ) ਹੈ।
Punjabi Bible 2016 - ਪਵਿੱਤਰ ਬਾਈਬਲ O.V.
ਅਥਾਹ ਕੁੰਡ ਦਾ ਦੂਤ ਓਹਨਾਂ ਉੱਤੇ ਰਾਜਾ ਹੈ । ਓਹ ਦਾ ਨਾਉਂ ਇਬਰਾਨੀ ਭਾਖਿਆ ਵਿੱਚ ਅਬੱਦੋਨ ਹੈ ਅਤੇ ਯੂਨਾਨੀ ਵਿੱਚ ਅਪੁੱਲੂਓਨ ਨਾਉਂ ਹੈ ।।
Punjabi ERV
ਟਿੱਡੀਆਂ ਦਾ ਇੱਕ ਰਾਜਾ ਸੀ। ਇਹ ਤਲਹੀਣ ਖੱਡ ਦਾ ਦੂਤ ਸੀ। ਉਸਦਾ ਨਾਮ ਇਬਰਾਨੀ ਭਾਸ਼ਾ ਵਿੱਚ ਅਬਾਦੋਨ ਹੈ। ਯੂਨਾਨੀ ਭਾਸ਼ਾ ਵਿੱਚ ਉਸਦਾ ਨਾਮ ਅਪੋਲਾਇਉਨ (ਵਿਨਾਸ਼ਕ) ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਥਾਹ ਕੁੰਡ ਦਾ ਦੂਤ ਉਹਨਾਂ ਉੱਤੇ ਰਾਜਾ ਹੈ। ਉਹ ਦਾ ਨਾਮ ਇਬਰਾਨੀ ਭਾਸ਼ਾ ਵਿੱਚ ਅਬੱਦੋਨ ਹੈ ਅਤੇ ਯੂਨਾਨੀ ਵਿੱਚ ਅਪੁੱਲੁਓਨ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اتھاہ کھڈے دا فرِشتہ اوہناں اُتّے بادشاہ سی اوہدا ناں عِبرانی وِچ ابدّون تے یُونانی وِچ اپُلّیون اے۔
Punjabi Standard Bible (Punjabi Standard Bible) 2023
ਅਥਾਹ ਕੁੰਡ ਦਾ ਦੂਤ ਉਨ੍ਹਾਂ ਦਾ ਰਾਜਾ ਸੀ; ਉਸ ਦਾ ਨਾਮ ਇਬਰਾਨੀ ਵਿੱਚ ਅਬੱਦੋਨ ਅਤੇ ਯੂਨਾਨੀ ਵਿੱਚ ਅਪੁੱਲੂਓਨ ਹੈ।