Revelation 9:12 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਪਹਿਲੀ ਵੱਡੀ ਮੁਸੀਬਤ ਮੁੱਕ ਚੁੱਕੀ ਹੈ ਪਰ ਬਾਕੀ ਦੀਆਂ ਦੋ ਮੁਸੀਬਤਾਂ ਹਾਲੇ ਆਉਣ ਵਾਲੀਆਂ ਹਨ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਹਿਲੀ ਮੁਸੀਬਤ ਬੀਤ ਗਈ ਹੈ; ਦੋ ਹੋਰ ਮੁਸੀਬਤਾਂ ਅਜੇ ਆਉਣੀਆਂ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਇਕ ਅਫ਼ਸੋਸ ਬੀਤ ਗਿਆ। ਵੇਖੋ, ਇਹ ਦੇ ਮਗਰੋਂ ਅਜੇ ਦੋ ਅਫ਼ਸੋਸ ਹੋਰ ਆਉਂਦੇ ਹਨ!।।
Punjabi ERV
ਪਹਿਲੀ ਵੱਡੀ ਮੁਸੀਬਤ ਮੁਕ੍ਕ ਚੁੱਕੀ ਹੈ ਪਰ ਬਾਕੀ ਦੀਆਂ ਦੋ ਮੁਸੀਬਤਾਂ ਹਾਲੇ ਆਉਣ ਵਾਲੀਆਂ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇੱਕ ਦੁੱਖ ਬੀਤ ਗਿਆ, ਵੇਖੋ, ਇਹ ਦੇ ਬਾਅਦ ਅਜੇ ਦੋ ਦੁੱਖ ਹੋਰ ਆਉਂਦੇ ਹਨ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پہلا افسوس تے مُک گیا ویکھو ایہدے پِچّھوں دو افسوس ہور آؤن والے نیں۔
Punjabi Standard Bible (Punjabi Standard Bible) 2023
ਪਹਿਲੀ ਬਿਪਤਾ ਖ਼ਤਮ ਹੋ ਗਈ ਹੈ; ਵੇਖੋ, ਇਸ ਤੋਂ ਬਾਅਦ ਦੋ ਹੋਰ ਬਿਪਤਾਵਾਂ ਆਉਣ ਵਾਲੀਆਂ ਹਨ।