Revelation 9:14 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਆਵਾਜ਼ ਨੇ ਉਸ ਛੇਵੇਂ ਦੂਤ ਨੂੰ, ਜਿਸਦੇ ਕੋਲ ਬਿਗਲ ਸੀ, ਆਖਿਆ, “ਉਨ੍ਹਾਂ ਚਾਰ ਦੂਤਾਂ ਨੂੰ ਅਜ਼ਾਦ ਕਰ ਦਿਉ ਜਿਹੜੇ ਮਹਾਂ ਨਦੀ ਫ਼ਰਾਤ ਉੱਪਰ ਬੰਨ੍ਹੇ ਹੋਏ ਹਨ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਨੇ ਛੇਵੇਂ ਦੂਤ ਨੂੰ ਕਿਹਾ ਜਿਸ ਕੋਲ ਤੁਰ੍ਹੀ ਸੀ, “ਉਹਨਾਂ ਚਾਰ ਦੂਤਾਂ ਨੂੰ ਛੱਡ ਦਿਓ ਜਿਹੜੇ ਮਹਾਨ ਫ਼ਰਾਤ ਨਦੀ ਉੱਤੇ ਬੰਨ੍ਹੇ ਹੋਏ ਹਨ।”
Punjabi Bible 2016 - ਪਵਿੱਤਰ ਬਾਈਬਲ O.V.
ਓਸ ਛੇਵੇਂ ਦੂਤ ਨੂੰ ਜਿਹ ਦੇ ਕੋਲ ਤੁਰ੍ਹੀ ਸੀ ਉਹ ਇਹ ਕਹਿੰਦੀ ਹੈ ਭਈ ਓਹਨਾਂ ਚੌਹਾਂ ਦੂਤਾਂ ਨੂੰ ਜਿਹੜੇ ਵੱਡੇ ਦਰਿਆ ਫ਼ਰਾਤ ਉੱਤੇ ਬੱਧੇ ਹੋਏ ਹਨ ਖੋਲ੍ਹ ਦਿਹ!
Punjabi ERV
ਆਵਾਜ਼ ਨੇ ਉਸ ਛੇਵੇਂ ਦੂਤ ਨੂੰ, ਜਿਸਦੇ ਕੋਲ ਬਿਗਲ ਸੀ, ਆਖਿਆ, "ਉਨ੍ਹਾਂ ਚਾਰ ਦੂਤਾਂ ਨੂੰ ਅਜ਼ਾਦ ਕਰ ਦਿਉ ਜਿਹਡ਼ੇ ਮਹਾਂ ਨਦੀ ਫ਼ਰਾਤ ਉੱਪਰ ਬੰਨ੍ਹੇ ਹੋਏ ਹਨ।"
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਛੇਵੇਂ ਦੂਤ ਨੂੰ ਜਿਹ ਦੇ ਕੋਲ ਤੁਰ੍ਹੀ ਸੀ ਉਹ ਇਹ ਕਹਿੰਦੀ ਹੈ ਕਿ ਉਹਨਾਂ ਚਾਰਾਂ ਦੂਤਾਂ ਨੂੰ ਜਿਹੜੇ ਵੱਡੇ ਦਰਿਆ ਫ਼ਰਾਤ ਉੱਤੇ ਬੰਨੇ ਹੋਏ ਹਨ ਖੋਲ੍ਹ ਦੇ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پئی اوس چھیویں فرِشتے نُوں جِہدے کول تُرہی سی۔ کوئی پیا آکھدا اے۔ پئی وڈّے دریا فرات دے کول جیہڑے چار فرِشتے بَدّھے ہوئے نیں اوہناں نُوں کھول چھڈ۔
Punjabi Standard Bible (Punjabi Standard Bible) 2023
ਉਸ ਨੇ ਛੇਵੇਂ ਸਵਰਗਦੂਤ ਨੂੰ ਜਿਸ ਕੋਲ ਤੁਰ੍ਹੀ ਸੀ, ਕਿਹਾ, “ਉਨ੍ਹਾਂ ਚਾਰਾਂ ਸਵਰਗਦੂਤਾਂ ਨੂੰ ਖੋਲ੍ਹ ਦੇ ਜਿਹੜੇ ਉਸ ਵੱਡੀ ਨਦੀ ਫ਼ਰਾਤ ਕੋਲ ਬੱਝੇ ਹੋਏ ਹਨ।”