Revelation 9:16 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈ ਸੁਣਿਆ ਉਨ੍ਹਾਂ ਦੀ ਫ਼ੌਜ ਵਿੱਚ ਘੋੜਿਆਂ ਦੀਆਂ ਕਿੰਨੀਆਂ ਟੋਲੀਆਂ ਸਨ। ਇਹ ਵੀਹ ਕਰੋੜ ਸਨ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤਾਇਨਾਤ ਫ਼ੌਜਾਂ ਦੀ ਗਿਣਤੀ 20 ਕਰੋੜ ਸੀ। ਮੈਂ ਉਹਨਾਂ ਦੀ ਗਿਣਤੀ ਸੁਣੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਘੋੜ ਚੜ੍ਹਿਆਂ ਦੀਆਂ ਫੌਜਾਂ ਗਿਣਤੀ ਵਿੱਚ ਵੀਹ ਕਰੋੜ ਸਨ । ਮੈਂ ਓਹਨਾਂ ਦੀ ਗਿਣਤੀ ਸੁਣੀ
Punjabi ERV
ਮੈ ਸੁਣਿਆ ਉਨ੍ਹਾਂ ਦੀ ਫ਼ੌਜ ਵਿੱਚ ਘੋਡ਼ਿਆਂ ਦੀਆਂ ਕਿੰਨੀਆਂ ਟੋਲੀਆਂ ਸਨ। ਇਹ ਵੀਹ ਕਰੋਡ਼ ਸਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਘੋੜ ਸਵਾਰਾਂ ਦੀਆਂ ਫੌਜਾਂ ਗਿਣਤੀ ਵਿੱਚ ਵੀਹ ਕਰੋੜ ਸਨ। ਮੈਂ ਉਹਨਾਂ ਦੀ ਗਿਣਤੀ ਸੁਣੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے گھوڑ چڑھیاندیاں فَوجاں گنتری وِچ وِیہہ کروڑ سن مَیں اوہناں دی گنتری سُنی۔
Punjabi Standard Bible (Punjabi Standard Bible) 2023
ਘੋੜਸਵਾਰ ਫ਼ੌਜਾਂ ਦੀ ਗਿਣਤੀ ਵੀਹ ਕਰੋੜ ਸੀ; ਮੈਂ ਉਨ੍ਹਾਂ ਦੀ ਗਿਣਤੀ ਸੁਣੀ।