Revelation 9:18 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਇਨ੍ਹਾਂ ਤਿੰਨਾਂ ਮੁਸ਼ਕਿਲਾਂ ਦੁਆਰਾ; ਘੋੜਿਆਂ ਦੇ ਮੂੰਹਾਂ ਵਿੱਚੋਂ ਨਿਕਲਦੀ ਅੱਗ, ਧੂਂਏ ਅਤੇ ਗੰਧਕ ਨਾਲ, ਧਰਤੀ ਦੇ ਇੱਕ ਤਿਹਾਈ ਲੋਕ ਮਰ ਗਏ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਮਨੁੱਖਾਂ ਦਾ ਇੱਕ ਤਿਹਾਈ ਹਿੱਸਾ ਅੱਗ, ਧੂੰਆਂ ਅਤੇ ਗੰਧਕ ਦੀਆਂ ਤਿੰਨ ਬਿਪਤਾਵਾਂ ਦੁਆਰਾ ਮਾਰਿਆ ਗਿਆ ਜੋ ਉਹਨਾਂ ਦੇ ਮੂੰਹੋਂ ਨਿਕਲੇ।
Punjabi Bible 2016 - ਪਵਿੱਤਰ ਬਾਈਬਲ O.V.
ਅੱਗ ਅਤੇ ਧੂੰਆਂ ਅਤੇ ਗੰਧਕ ਜਿਹੜੀ ਓਹਨਾਂ ਦੇ ਮੂੰਹਾਂ ਵਿੱਚੋਂ ਨਿੱਕਲਦੀ ਸੀ ਇਨ੍ਹਾਂ ਤਿੰਨਾਂ ਬਵਾਂ ਨਾਲ ਮਨੁੱਖਾਂ ਦੀ ਇੱਕ ਤਿਹਾਈ ਜਾਨੋਂ ਮਾਰੀ ਗਈ
Punjabi ERV
ਇਨ੍ਹਾਂ ਤਿੰਨਾਂ ਮੁਸ਼ਕਿਲਾਂ ਦੁਆਰਾ; ਘੋਡ਼ਿਆਂ ਦੇ ਮੂੰਹਾਂ ਵਿੱਚੋਂ ਨਿਕਲਦੀ ਅੱਗ, ਧੂਂਏ ਅਤੇ ਗੰਧਕ ਨਾਲ, ਧਰਤੀ ਦੇ ਇੱਕ ਤਿਹਾਈ ਲੋਕ ਮਰ ਗਏ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅੱਗ, ਧੂੰਆਂ ਅਤੇ ਗੰਧਕ ਜਿਹੜੀ ਉਹਨਾਂ ਦੇ ਮੂੰਹਾਂ ਵਿੱਚੋਂ ਨਿੱਕਲਦੀ ਸੀ, ਇਨ੍ਹਾਂ ਤਿੰਨਾਂ ਮਹਾਂਮਾਰੀਆਂ ਨਾਲ ਮਨੁੱਖਾਂ ਦੀ ਇੱਕ ਤਿਹਾਈ ਜਾਨੋਂ ਮਾਰੀ ਗਈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوہناں تِنّاں آفتاں یعنی اوس اَگ تے دُھوں تے گندھک نال جیہڑی اوہناں دے مُنھوں نِکلدی سی ترِیجا حِصّہ بندے مر گئے۔
Punjabi Standard Bible (Punjabi Standard Bible) 2023
ਇਨ੍ਹਾਂ ਤਿੰਨਾਂ ਮਹਾਂਮਾਰੀਆਂ ਅਰਥਾਤ ਅੱਗ, ਧੂੰਏਂ ਅਤੇ ਗੰਧਕ ਨਾਲ ਜੋ ਉਨ੍ਹਾਂ ਦੇ ਮੂੰਹ ਵਿੱਚੋਂ ਨਿੱਕਲ ਰਹੀ ਸੀ, ਮਨੁੱਖਾਂ ਦਾ ਇੱਕ ਤਿਹਾਈ ਹਿੱਸਾ ਮਾਰਿਆ ਗਿਆ।