Revelation 9:21 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਇਨ੍ਹਾਂ ਲੋਕਾਂ ਨੇ ਆਪਣੇ ਦਿਲ ਅਤੇ ਆਪਣੇ ਜੀਵਨ ਨਹੀਂ ਬਦਲੇ, ਅਤੇ ਨਾ ਹੀ ਆਪਣੇ ਕਤਲਾਂ ਤੋਂ, ਜਾਦੂਆਂ ਤੋਂ, ਆਪਣੇ ਜਿਨਸੀ ਪਾਪਾਂ ਤੋਂ ਤੇ ਨਾ ਹੀ ਉਨ੍ਹਾਂ ਚੋਰੀਆਂ ਤੋਂ ਆਪਣੇ ਆਪ ਨੂੰ ਮੋੜਿਆ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਨਾ ਹੀ ਉਹਨਾਂ ਨੇ ਆਪਣੇ ਕਤਲ, ਉਹਨਾਂ ਦੀਆਂ ਜਾਦੂਈ ਕਲਾਵਾਂ, ਉਹਨਾਂ ਦੀ ਜਿਨਸੀ ਅਨੈਤਿਕਤਾ ਜਾਂ ਉਹਨਾਂ ਦੀ ਚੋਰੀ ਤੋਂ ਤੋਬਾ ਕੀਤੀ।
Punjabi Bible 2016 - ਪਵਿੱਤਰ ਬਾਈਬਲ O.V.
ਨਾ ਓਹਨਾਂ ਆਪਣੇ ਖੂਨਾਂ ਤੋਂ, ਨਾ ਆਪਣੀਆਂ ਜਾਦੂਗਰੀਆਂ ਤੋਂ, ਨਾ ਆਪਣੀ ਹਰਾਮਕਾਰੀ ਤੋਂ, ਨਾ ਆਪਣੀਆਂ ਚੋਰੀਆਂ ਤੋਂ ਤੋਬਾ ਕੀਤੀ।।
Punjabi ERV
ਇਨ੍ਹਾਂ ਲੋਕਾਂ ਨੇ ਆਪਣੇ ਦਿਲ ਅਤੇ ਆਪਣੇ ਜੀਵਨ ਨਹੀਂ ਬਦਲੇ, ਅਤੇ ਨਾ ਹੀ ਆਪਣੇ ਕਤਲਾਂ ਤੋਂ, ਜਾਦੂਆਂ ਤੋਂ, ਆਪਣੇ ਜਿਨਸੀ ਪਾਪਾਂ ਤੋਂ ਤੇ ਨਾ ਹੀ ਉਨ੍ਹਾਂ ਚੋਰੀਆਂ ਤੋਂ ਆਪਣੇ ਆਪ ਨੂੰ ਮੋਡ਼ਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਨਾ ਉਹਨਾਂ ਆਪਣੇ ਖੂਨਾਂ ਤੋਂ, ਨਾ ਜਾਦੂਗਰੀਆਂ ਤੋਂ, ਨਾ ਆਪਣੀ ਹਰਾਮਕਾਰੀ ਤੋਂ ਅਤੇ ਨਾ ਚੋਰੀਆਂ ਤੋਂ ਤੋਬਾ ਕੀਤੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے خُون تے جادُو تے حرامکاریاں تے چوریاں جیہڑیاں اوہناں کِیتیاں سن اوہناں توں تَوبہ نا کِیتی۔
Punjabi Standard Bible (Punjabi Standard Bible) 2023
ਉਨ੍ਹਾਂ ਨੇ ਨਾ ਆਪਣੇ ਹੱਤਿਆ ਦੇ ਕੰਮਾਂ ਤੋਂ, ਨਾ ਜਾਦੂ-ਟੂਣਿਆਂ ਤੋਂ, ਨਾ ਵਿਭਚਾਰਾਂ ਤੋਂ ਅਤੇ ਨਾ ਆਪਣੀਆਂ ਚੋਰੀਆਂ ਤੋਂ ਤੋਬਾ ਕੀਤੀ।