Revelation 9:3 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਧੂੰਏ ਵਿੱਚੋਂ ਹੇਠਾਂ ਧਰਤੀ ਤੇ ਸਲਾ ਦੇ ਟਿੱਡੀਆਂ ਦਾ ਇੱਕ ਦਲ ਆਇਆ। ਜਿਨ੍ਹਾਂ ਕੋਲ ਬਿੱਛੂਆਂ ਵਾਂਗ ਡੰਗ ਮਾਰਨ ਦੀ ਸ਼ਕਤੀ ਸੀ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਧੂੰਏਂ ਵਿੱਚੋਂ ਟਿੱਡੀਆਂ ਧਰਤੀ ਉੱਤੇ ਉਤਰ ਆਈਆਂ ਅਤੇ ਉਹਨਾਂ ਨੂੰ ਧਰਤੀ ਦੇ ਬਿੱਛੂਆਂ ਦੀ ਤਰ੍ਹਾਂ ਸ਼ਕਤੀ ਦਿੱਤੀ ਗਈ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਧੂੰਏਂ ਵਿੱਚੋਂ ਧਰਤੀ ਉੱਤੇ ਸਲਾ ਦੇ ਟਿੱਡੇ ਨਿੱਕਲ ਆਏ ਅਤੇ ਓਹਨਾਂ ਨੂੰ ਬਲ ਦਿੱਤਾ ਗਿਆ ਜਿਵੇਂ ਧਰਤੀ ਦਿਆਂ ਅਠੂਹਿਆਂ ਦਾ ਬਲ ਹੁੰਦਾ ਹੈ
Punjabi ERV
ਫ਼ੇਰ ਧੂਂਏ ਵਿੱਚੋਂ ਹੇਠਾਂ ਧਰਤੀ ਤੇ ਸਲਾ ਦੇ ਟਿੱਡੀਆਂ ਦਾ ਇੱਕ ਦਲ ਆਇਆ। ਜਿਨ੍ਹਾਂ ਕੋਲ ਬਿਛੂਆਂ ਵਾਂਗ ਡੰਗ ਮਾਰਨ ਦੀ ਸ਼ਕਤੀ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਧੂੰਏਂ ਵਿੱਚੋਂ ਧਰਤੀ ਉੱਤੇ ਟਿੱਡੇ ਨਿੱਕਲ ਆਏ ਅਤੇ ਉਹਨਾਂ ਨੂੰ ਧਰਤੀ ਦੇ ਬਿਛੂਆਂ ਦੇ ਬਲ ਵਰਗਾ ਬਲ ਦਿੱਤਾ ਗਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوس دُھوں وِچوں زمین اُتّے ٹڈّیاں نِکلیاں تے اوہناں نُوں زمین دے ٹھوہنیاں وانگر طاقت دِتّی گئی۔
Punjabi Standard Bible (Punjabi Standard Bible) 2023
ਫਿਰ ਉਸ ਧੂੰਏਂ ਵਿੱਚੋਂ ਧਰਤੀ ਉੱਤੇ ਟਿੱਡੀਆਂ ਨਿੱਕਲ ਆਈਆਂ ਅਤੇ ਉਨ੍ਹਾਂ ਨੂੰ ਧਰਤੀ ਦੇ ਬਿੱਛੂਆਂ ਜਿਹੀ ਸ਼ਕਤੀ ਦਿੱਤੀ ਗਈ।