Romans 1:10 — Compare Translations

7 translations compared side by side

Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਆਪਣੀਆਂ ਪ੍ਰਾਰਥਨਾਵਾਂ ਵਿੱਚ ਯਾਦ ਕਰਦਾ ਹਾਂ । ਮੈਂ ਹਮੇਸ਼ਾ ਪਰਮੇਸ਼ਰ ਅੱਗੇ ਪ੍ਰਾਰਥਨਾ ਕਰਦਾ ਰਿਹਾ ਹਾਂ ਕਿ ਉਹ ਆਪਣੀ ਇੱਛਾ ਦੁਆਰਾ ਕੋਈ ਇਹੋ ਜਿਹਾ ਪ੍ਰਬੰਧ ਕਰਨ ਕਿ ਮੈਂ ਕਿਸੇ ਤਰ੍ਹਾਂ ਤੁਹਾਡੇ ਕੋਲ ਆ ਸਕਾਂ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਮੇਰੀਆਂ ਪ੍ਰਾਰਥਨਾਵਾਂ ਵਿੱਚ ਹਰ ਸਮੇਂ; ਅਤੇ ਮੈਂ ਪ੍ਰਾਰਥਨਾ ਕਰਦਾ ਹਾਂ ਕਿ ਹੁਣ ਪਰਮੇਸ਼ਵਰ ਦੀ ਮਰਜ਼ੀ ਅਨੁਸਾਰ ਮੇਰੇ ਲਈ ਤੁਹਾਡੇ ਕੋਲ ਆਉਣ ਦਾ ਰਾਹ ਖੁੱਲ੍ਹ ਜਾਵੇ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਸਦਾ ਏਹ ਮੰਗਦਾ ਹਾਂ ਭਈ ਕਿਸੇ ਤਰਾਂ ਹੁਣ ਐੱਨੇ ਚਿਰ ਪਿੱਛੋਂ ਪਰਮੇਸ਼ੁਰ ਦੀ ਇੱਛਿਆ ਤੋਂ ਮੈਂ ਸੁਖ ਸਾਂਦ ਨਾਲ ਤੁਹਾਡੇ ਕੋਲ ਅੱਪੜਾਂ
Punjabi ERV
[This verse may not be a part of this translation]
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਸਦਾ ਇਹ ਪ੍ਰਾਰਥਨਾ ਕਰਦਾ ਹਾਂ ਜੋ ਕਿਸੇ ਤਰ੍ਹਾਂ ਹੁਣ ਐਨੇ ਚਿਰ ਪਿੱਛੋਂ ਪਰਮੇਸ਼ੁਰ ਦੀ ਮਰਜ਼ੀ ਨਾਲ ਮੈਂ ਸਲਾਮਤੀ ਨਾਲ ਤੁਹਾਡੇ ਕੋਲ ਪਹੁੰਚਾਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے سدا اپنی دُعاواں وِچ درخواست کر دا رہناں آں پئی کِسے طرح جے خُدا چاہے مَیں کِیویں نا کِیویں خَیر نال ہُن وی تُہاڈے کول اَپڑ جاواں۔
Punjabi Standard Bible (Punjabi Standard Bible) 2023
ਅਤੇ ਹਮੇਸ਼ਾ ਆਪਣੀਆਂ ਪ੍ਰਾਰਥਨਾਵਾਂ ਵਿੱਚ ਇਹ ਬੇਨਤੀ ਕਰਦਾ ਹਾਂ ਕਿ ਜੇ ਪਰਮੇਸ਼ਰ ਦੀ ਇੱਛਾ ਹੋਵੇ ਤਾਂ ਹੁਣ ਮੈਂ ਕਿਸੇ ਤਰ੍ਹਾਂ ਤੁਹਾਡੇ ਕੋਲ ਆਉਣ ਵਿੱਚ ਸਫਲ ਹੋ ਜਾਵਾਂ।