Romans 1:11 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਤੁਹਾਨੂੰ ਮਿਲਣ ਲਈ ਉਤਸੁਕ ਹਾਂ ਅਤੇ ਤੁਹਾਨੂੰ ਬਲਵਾਨ ਬਨਾਉਣ ਲਈ ਕੁਝ ਆਤਮਕ ਤੋਹਫ਼ੇ ਦੇਣਾ ਚਾਹੁੰਦਾ ਹਾਂ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਮੇਰੀ ਤੁਹਾਨੂੰ ਦੇਖਣ ਦੀ ਬਹੁਤ ਤਾਂਘ ਹੈ । ਮੈਂ ਤੁਹਾਨੂੰ ਤੁਹਾਡੇ ਉਤਸ਼ਾਹ ਦੇ ਲਈ ਆਤਮਿਕ ਵਰਦਾਨ ਦੇਣਾ ਚਾਹੁੰਦਾ ਹਾਂ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਮੈਂ ਤੁਹਾਨੂੰ ਵੇਖਣਾ ਚਾਹੁੰਦਾ ਹਾਂ ਤਾਂ ਜੋ ਮੈਂ ਤੁਹਾਨੂੰ ਕੁਝ ਮਜ਼ਬੂਤ ਕਰਨ ਲਈ ਕੁਝ ਆਤਮਿਕ ਦਾਨ ਦੇ ਸਕਾਂ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਮੈਂ ਤੁਹਾਡੇ ਦਰਸ਼ਣ ਨੂੰ ਬਹੁਤ ਤਰਸਦਾ ਹਾਂ ਭਈ ਜਾਣੋ ਕੋਈ ਆਤਮਕ ਦਾਨ ਤੁਹਾਨੂੰ ਦੁਆਵਾਂ ਜੋ ਤੁਸੀਂ ਤਕੜੇ ਹੋ ਜਾਵੋ
Punjabi ERV
ਮੈਂ ਤੁਹਾਨੂੰ ਮਿਲਣ ਲਈ ਉਤਸੁਕ ਹਾਂ ਅਤੇ ਤੁਹਾਨੂੰ ਬਲਵਾਨ ਬਨਾਉਣ ਲਈ ਕੁਝ ਆਤਮਕ ਤੋਹਫ਼ੇ ਦੇਣਾ ਚਾਹੁੰਦਾ ਹਾਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਮੈਂ ਤੁਹਾਨੂੰ ਵੇਖਣ ਲਈ ਬਹੁਤ ਤਰਸਦਾ ਹਾਂ, ਕਿ ਮੈਂ ਕੋਈ ਆਤਮਿਕ ਵਰਦਾਨ ਤੁਹਾਨੂੰ ਦੁਆਵਾਂ ਜਿਸ ਦੇ ਨਾਲ ਤੁਸੀਂ ਮਜ਼ਬੂਤ ਹੋ ਜਾਵੋ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو مَینُوں تُہاڈے ویکھن دا بُہت ای شَوق اے۔ پئی کوئی رُوحانی بخشِش تُہانوں پُچاواں۔ جِہدے نال تُسی تگڑے ہو جاؤ۔
Punjabi Standard Bible (Punjabi Standard Bible) 2023
ਕਿਉਂਕਿ ਮੈਂ ਤੁਹਾਨੂੰ ਮਿਲਣ ਲਈ ਉਤਸੁਕ ਹਾਂ ਤਾਂਕਿ ਕੋਈ ਆਤਮਕ ਵਰਦਾਨ ਤੁਹਾਨੂੰ ਸੌਂਪਾਂ ਜਿਸ ਨਾਲ ਤੁਸੀਂ ਦ੍ਰਿੜ੍ਹ ਹੋ ਸਕੋ,